June 2, 2026, 8:13 pm
----------- Advertisement -----------
HomeNewsBreaking Newsਮੋਹਾਲੀ 'ਚ ਪੁਲਿਸ ਮੁਕਾਬਲੇ ਦੌਰਾਨ ਬਦਮਾਸ਼ ਨੂੰ ਲੱਗੀ ਗੋ.ਲੀ

ਮੋਹਾਲੀ ‘ਚ ਪੁਲਿਸ ਮੁਕਾਬਲੇ ਦੌਰਾਨ ਬਦਮਾਸ਼ ਨੂੰ ਲੱਗੀ ਗੋ.ਲੀ

Published on

----------- Advertisement -----------

ਮੋਹਾਲੀ ਪੁਲਿਸ ਦੀ ਟੀਮ ਨੇ ਮੋਹਾਲੀ ਦੇ ਚੱਪੜਚਿੜੀ ਵਿੱਚ ਐਨਕਾਊਂਟਰ ਕੀਤਾ ਹੈ। ਇਸ ਸਬੰਧੀ ਪੁਲੀਸ ਨੂੰ ਦੋ ਵਿਅਕਤੀਆਂ ਦੇ ਇਲਾਕੇ ਵਿੱਚ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੁਕਾਬਲੇ ਵਿੱਚ ਇੱਕ ਦੋਸ਼ੀ ਬਨਵਾਰੀ ਨੂੰ ਗੋਲੀ ਲੱਗੀ ਹੈ। ਜਦਕਿ ਦੂਜਾ ਦੋਸ਼ੀ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਟੀਮ ਉਸ ਦੀ ਭਾਲ ਵਿੱਚ ਲੱਗੀ ਹੋਈ ਹੈ। 

ਦੱਸ ਦਈਏ ਕਿ ਬੀਤੇ ਸੋਮਵਾਰ ਦੇਰ ਰਾਤ ਮੋਹਾਲੀ ਦੇ ਇੱਕ ਰੈਸਟੋਰੈਂਟ ਵਿੱਚ ਤਿੰਨ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ। ਗੋਲੀਬਾਰੀ ਤੋਂ ਕੁਝ ਸਮਾਂ ਪਹਿਲਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਿਊਜ਼ਿਕ ਕੰਪੋਜ਼ਰ ਅਤੇ ਪ੍ਰੋਡਿਊਸਰ ਬੰਟੀ ਬੈਂਸ ਇਸ ਰੈਸਟੋਰੈਂਟ ‘ਚ ਬੈਠੇ ਸਨ। ਉਹ ਇਸ ਰੈਸਟੋਰੈਂਟ ਵਿੱਚ ਭਾਈਵਾਲ ਹੈ। ਪਰ ਗੋਲੀਬਾਰੀ ਤੋਂ ਕੁਝ ਸਮਾਂ ਪਹਿਲਾਂ ਹੀ ਉਹ ਉੱਥੋਂ ਚਲਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...