September 23, 2026, 10:20 am
----------- Advertisement -----------
HomeNewsLatest Newsਭਾਜਪਾ ਦੀ ਮਹਿਲਾ ਮੋਰਚਾ ਪੰਜਾਬ ਦੇ ਜਰਨਲ ਸਕੱਤਰ ਰਾਣੀ ਰਵਨੀਤ ਕੌਰ ਨੇ...

ਭਾਜਪਾ ਦੀ ਮਹਿਲਾ ਮੋਰਚਾ ਪੰਜਾਬ ਦੇ ਜਰਨਲ ਸਕੱਤਰ ਰਾਣੀ ਰਵਨੀਤ ਕੌਰ ਨੇ ਸੁਣੀਆਂ ਆੜਤੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ

Published on

----------- Advertisement -----------

ਅਨਾਜ ਮੰਡੀ ਸਰਹਿੰਦ ਵਿਖੇ ਭਾਜਪਾ ਦੀ ਮਹਿਲਾ ਮੋਰਚਾ ਪੰਜਾਬ ਦੇ ਜਰਨਲ ਸਕੱਤਰ ਰਾਣੀ ਰਵਨੀਤ ਕੌਰ ਨੇ ਆੜਤੀਆਂ ਤੇ ਮਜਦੂਰਾ ਦੀਆਂ ਸਮੱਸਿਆਵਾਂ ਸੁਣੀਆਂ। ਰਾਣੀ ਰਵਨੀਤ ਕੌਰ ਨੇ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ ਕਿਉਕਿ ਮੰਡੀਆਂ ਵਿਚ ਕੋਈ ਪ੍ਰਬੰਧ ਨਹੀ ਤੇ ਨਾ ਖ੍ਰੀਦ ਹੋ ਰਹੀ ਤੇ ਨਾ ਹੀ ਲਿਫਟਿੰਗ ਹੋ ਰਹੀ ਜਿਸ ਕਾਰਨ ਕਿਸਾਨਾ ਦੀ ਫਸਲ ਖੁੱਲੇ ਅਸਮਾਨ ਹੇਠ ਮੰਡੀਆਂ ਵਿਚ ਰੁਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪ੍ਰਤੀ ਆਪ ਦੇ ਨੇਤਾ ਕੁੜ ਪ੍ਰਚਾਰ ਕਰਕੇ ਭਾਜਪਾ ਨੂੰ ਬਦਨਾਮ ਕਰਨ ਲੱਗੇ ਹੋਏ ਹਨ ਕਿਉਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਹਿਤੈਸੀ ਹੋਣ ਦੇ ਨਾਲ ਨਾਲ ਹਰ ਵਰਗ ਦੀ ਆਰਥਿਕਤਾ ਨੂੰ ਉੱਚਾ ਚੁਕਣ ਦੇ ਉਪਰਾਲੇ ਕਰ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੈਂਟਰ ਸਰਕਾਰ ਦੇ ਧਿਆਨ ਵਿਚ ਲਿਆਕੇ ਬੀਬੀ ਜੈਇੰਦਰ ਕੌਰ ਇਸ ਸਮੱਸਿਆਂ ਨੂੰ ਹੱਲ ਕਰਵਾਉਣ ਦੇ ਯਤਨ ਕਰ ਰਹੇ ਹਨ। ਇਸ ਮੌਕੇ ਜਿਲ੍ਹਾਂ ਪ੍ਰਧਾਨ ਸਾਧੂ ਰਾਮ ਭੱਟ ਮਾਜਰਾ, ਮਨਦੀਪ ਸਿੰਘ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਰਾਜਿੰਦਰ ਸਿੰਘ ਗਰੇਵਾਲ , ਮਨਜੀਤ ਖਾਂ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਮਾਵੀ , ਹਰਜੀਤ ਸਿੰਘ ਬੈਂਸ, ਕੁਲਵੰਤ ਸਿੰਘ, ਕਰਨੈਲ ਸਿੰਘ, ਰਾਜਿੰਦਰ ਕੁਮਾਰ ਸੂਦ ਆਦਿ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...