November 7, 2026, 10:54 am
----------- Advertisement -----------
HomeNewsLatest Newsਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਖੋਲ੍ਹਿਆ ਪੋਰਟਲ:...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਖੋਲ੍ਹਿਆ ਪੋਰਟਲ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ : ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ 2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ। ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ। ਸਿੱਖਿਆ ਮੰਤਰੀ ਬੈਂਸ ਨੇ ਇਹ ਵੀ ਦੱਸਿਆ ਕਿ ਸਾਲ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...