September 12, 2026, 2:59 am
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਲੜਕੀ ਨੇ ਨਹਿਰ 'ਚ ਛਾਲ ਮਾਰ ਕੀਤੀ ਖੁ.ਦਕੁਸ਼ੀ

ਹੁਸ਼ਿਆਰਪੁਰ ‘ਚ ਲੜਕੀ ਨੇ ਨਹਿਰ ‘ਚ ਛਾਲ ਮਾਰ ਕੀਤੀ ਖੁ.ਦਕੁਸ਼ੀ

Published on

----------- Advertisement -----------

ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ‘ਚ 20 ਸਾਲਾ ਲੜਕੀ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਲੜਕੀ ਦੀ ਪਛਾਣ ਪਰਮਿੰਦਰ ਕੌਰ ਪੁੱਤਰੀ ਕਿੱਕਰ ਸਿੰਘ ਵਾਸੀ ਪਿੰਡ ਅਜਮੇਰ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਨਹਿਰ ‘ਚੋਂ ਬਾਹਰ ਕੱਢ ਕੇ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਲੜਕੀ ਤਲਵਾੜਾ ਦੇ ਇੱਕ ਕਾਲਜ ਵਿੱਚ ਬੀਏ ਫਾਈਨਲ ਦੀ ਵਿਦਿਆਰਥਣ ਸੀ।
ਹਾਜੀਪੁਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ 3 ’ਤੇ ਤਾਇਨਾਤ ਗਾਰਡ ਨੇ ਇਤਲਾਹ ਦਿੱਤੀ ਸੀ ਕਿ ਨਹਿਰ ਵਿੱਚ ਇੱਕ ਲੜਕੀ ਦੀ ਲਾਸ਼ ਤੈਰਦੀ ਹੋਈ ਦੇਖੀ ਗਈ ਹੈ। ਜਿੱਥੇ ਪੁਲਿਸ ਟੀਮ ਨੇ ਲਾਸ਼ ਨੂੰ ਕਢਵਾ ਕੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਕਾਲਜ ਲਈ ਰਵਾਨਾ ਹੋਈ ਸੀ। ਜਿਸ ਤੋਂ ਬਾਅਦ ਉਸਦੀ ਲਾਸ਼ ਨਹਿਰ ਵਿੱਚ ਤੈਰਦੀ ਹੋਈ ਦੱਸੀ ਗਈ। ਹਾਜੀਪੁਰ ਪੁਲਿਸ ਨੇ ਹੁਣ ਪਿਤਾ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...