February 3, 2026, 10:16 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਦਰਬਾਰ ਸਾਹਿਬ ਨਜ਼ਦੀਕ ਇੱਕ ਵਪਾਰੀ ਕੋਲੋਂ ਹੋਈ ਸੋਨੇ ਦੀ ਲੁੱਟ

ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਨਜ਼ਦੀਕ ਇੱਕ ਵਪਾਰੀ ਕੋਲੋਂ ਹੋਈ ਸੋਨੇ ਦੀ ਲੁੱਟ

Published on

----------- Advertisement -----------
  • ਦੋ ਅਣਪਛਾਤੇ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
  • ਮੌਕੇ ਤੇ ਪਹੁੰਚੀਆਂ ਪੁਲਿਸ ਦੀਆਂ ਟੀਮਾਂ ਸੀਸੀਟੀਵੀ ਕੈਮਰੇ ਖੰਗਾਲ ਕਰ ਰਹੀਆਂ ਲੁਟੇਰਿਆਂ ਦੀ ਭਾਲ

ਅੰਮ੍ਰਿਤਸਰ, 14 ਸਤੰਬਰ 2024 – ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟਖੋਹ ਦੀਆਂ ਵਾਰਦਾਤਾਂ ਵਧ ਦੀਆ ਨਜ਼ਰ ਆ ਰਹੀਆਂ ਹਨ ਅਤੇ ਲੁਟੇਰੇ ਵੀ ਪੁਲਿਸ ਦਾ ਡਰ ਖੁਫ ਰੱਖੇ ਬਿਨਾਂ ਹੀ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਚੌਂਕ ਪਰਾਗ ਦਾਸ ਦਾ ਹੈ, ਜਿੱਥੇ ਕਿ ਲੁਟੇਰਿਆਂ ਵੱਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਦਰਬਾਰ ਸਾਹਿਬ ਨਜ਼ਦੀਕ ਪਰਾਗ ਦਾਸ ਚੌਂਕ ਦੇ ਕੋਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਰੁਪੇਸ਼ ਸੈਨੀ ਤੇ ਮੁਕੇਸ਼ ਸੈਨੀ ਨਾਮ ਦੇ ਦੋ ਭਰਾ ਸੋਨਾ ਕੋਰੀਅਰ ਕਰਨ ਦਾ ਕੰਮ ਕਰਦੇ ਹਨ ਅਤੇ ਮੁਕੇਸ਼ ਸੈਨੀ ਰੋਜ਼ਾਨਾ ਦੀ ਤਰ੍ਹਾਂ ਵੱਖ ਵੱਖ ਦੁਕਾਨਦਾਰਾਂ ਤੋਂ ਸੋਨਾ ਲੈ ਕੇ ਕੋਰੀਅਰ ਕਰਨ ਲਈ ਗੁਰੂ ਬਾਜ਼ਾਰ ਜਾ ਰਿਹਾ ਸੀ, ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਂਕ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਕੋਲੋਂ ਸੋਣਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਸੋਨਾ ਕਿੰਨੀ ਕੁਆਂਟਿਟੀ ਚ ਹੈ ਇਸ ਬਾਰੇ ਹਜੇ ਪਤਾ ਨਹੀਂ ਚੱਲ ਸਕਿਆ, ਲੇਕਿਨ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿੱਤਾ ਗਿਆ ਹੈ ਅਤੇ ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ਜਲਦ ਹੀ ਪੁਲਿਸ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ...

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

*ਚੰਡੀਗੜ੍ਹ 1 ਫਰਵਰੀ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ...

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

*ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ* *ਚੰਡੀਗੜ੍ਹ, 1...

ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

*ਲੁਧਿਆਣਾ, 31 ਜਨਵਰੀ 2026*:ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ...

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

*ਚੰਡੀਗੜ੍ਹ, 31 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ...

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026*ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ...

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

*ਚੰਡੀਗੜ੍ਹ, 29 ਜਨਵਰੀ 2026*:ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ...

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ*

*ਚੰਡੀਗੜ੍ਹ, 29 ਜਨਵਰੀ 2026*:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ...