November 19, 2026, 9:35 am
----------- Advertisement -----------
HomeNewsBreaking Newsਅੰਮ੍ਰਿਤਸਰ ਹਵਾਈ ਅੱਡੇ 'ਤੇ ਫੜਿਆ 67 ਲੱਖ ਦਾ ਸੋਨਾ: ਯਾਤਰੀ ਦੁਬਈ ਦੀ...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜਿਆ 67 ਲੱਖ ਦਾ ਸੋਨਾ: ਯਾਤਰੀ ਦੁਬਈ ਦੀ ਫਲਾਈਟ ਤੋਂ ਲਿਆਇਆ ਸੀ

Published on

----------- Advertisement -----------
  • ਕਸਟਮ ਵਿਭਾਗ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 29 ਦਸੰਬਰ 2023 – ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 67.60 ਲੱਖ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਕਸਟਮ ਵਿਭਾਗ ਨੇ ਇਹ ਸੋਨਾ ਦੁਬਈ ਦੇ ਇਕ ਯਾਤਰੀ ਤੋਂ ਜ਼ਬਤ ਕੀਤਾ ਹੈ, ਜਿਸ ਨੇ ਇਸ ਨੂੰ ਆਪਣੀ ਕਮਰ ਦੁਆਲੇ ਬੰਨ੍ਹਿਆ ਹੋਇਆ ਸੀ। ਪਰ ਉਸ ਨੂੰ ਕਸਟਮ ਵਿਭਾਗ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ ਹੈ।

ਦੁਬਈ ਦੀ ਫਲਾਈਟ IX 192 ਅੱਜ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਕਸਟਮ ਵਿਭਾਗ ਦੀ ਐਂਟੀ ਸਮਗਲਿੰਗ ਯੂਨਿਟ ਨੂੰ ਇਕ ਯਾਤਰੀ ‘ਤੇ ਸ਼ੱਕ ਹੋ ਗਿਆ, ਜੋ ਕਿ ਉਤਰਿਆ ਸੀ। ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਯਾਤਰੀ ਕੋਲੋਂ 1698.2 ਗ੍ਰਾਮ ਸੋਨਾ ਪੇਸਟ ਦੇ ਰੂਪ ‘ਚ GRWT ਵਾਲਾ ਬਰਾਮਦ ਹੋਇਆ ਹੈ। ਜਿਸ ਦੀ ਕੀਮਤ 67.60 ਲੱਖ ਰੁਪਏ ਹੈ।

ਯਾਤਰੀ ਨੇ ਇਸ ਸੋਨੇ ਨੂੰ ਪੀਲੇ ਰੰਗ ਦੇ ਪੈਕਟ ਵਿਚ ਲਪੇਟ ਕੇ ਆਪਣੇ ਪੈਂਟ ਦੀ ਬੈਲਟ ਨਾਲ ਬੰਨ੍ਹ ਕੇ ਰੱਖਿਆ ਸੀ। ਇਹ ਸੋਨਾ 24 ਕੈਰੇਟ ਦਾ ਹੈ। ਯਾਤਰੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...