April 10, 2026, 2:01 pm
----------- Advertisement -----------
HomeNewsBreaking News10 ਨਵੰਬਰ ਨੂੰ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ...

10 ਨਵੰਬਰ ਨੂੰ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ – CM ਮਾਨ

Published on

----------- Advertisement -----------

ਚੰਡੀਗੜ੍ਹ, 9 ਨਵੰਬਰ 2023 – ਪੰਜਾਬ ਸਰਕਾਰ ਵੱਲੋਂ 10 ਨਵੰਬਰ ਨੂੰ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਕੱਲ੍ਹ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ..ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ..ਅਹਿਸਾਨ ਨਹੀਂ ਫਰਜ਼ ਹੈ…”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...