ਪੰਜਾਬ ‘ਚ ਭਲਕੇ 16 ਨਵੰਬਰ ਨੂੰ ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
----------- Advertisement -----------
ਪੰਜਾਬ ‘ਚ ਭਲਕੇ ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ
Published on
----------- Advertisement -----------
----------- Advertisement -----------












