26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ, ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ
ਪੂਰਾ ਵੇਰਵਾ-
----------- Advertisement -----------
ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਜਲੰਧਰ ‘ਚ ਅਤੇ ਸੀ.ਐਮ ਮਾਨ ਬਠਿੰਡਾ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ, ਵੇਖੋ ਸੂਚੀ
Published on
----------- Advertisement -----------












