November 21, 2026, 5:24 pm
----------- Advertisement -----------
HomeNewsBreaking Newsਜਬਲਪੁਰ 'ਚ ਸਿੱਖਾਂ 'ਤੇ ਹੋਏ ਨਸਲੀ ਹਮਲਿਆਂ ਲਈ ਸਰਕਾਰ ਜ਼ਿੰਮੇਵਾਰ: ਗਿਆਨੀ ਹਰਪ੍ਰੀਤ...

ਜਬਲਪੁਰ ‘ਚ ਸਿੱਖਾਂ ‘ਤੇ ਹੋਏ ਨਸਲੀ ਹਮਲਿਆਂ ਲਈ ਸਰਕਾਰ ਜ਼ਿੰਮੇਵਾਰ: ਗਿਆਨੀ ਹਰਪ੍ਰੀਤ ਸਿੰਘ

Published on

----------- Advertisement -----------

ਅੰੰਮਿ੍ਤਸਰ, 21 ਨਵੰਬਰ 2023 – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਦੇਸ਼ ਦੇ ਕੁਝ ਹਿੱਸਿਆਂ ਵਿਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੇ ਸੰਦਰਭ ਵਿਚ ਵਾਇਰਲ ਹੋਈ ਵੀਡੀਓ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਦੀ ਸੱਤਾ ‘ਤੇ ਕਾਬਜ਼ ਲੋਕ ਕਦੋਂ ਸਟੇਜਾਂ ‘ਤੇ ਬੈਠ ਕੇ ਗੁਰਦੁਆਰਾ ਸਾਹਿਬ ਨੂੰ ਨਾਸੂਰ ਕਹਿਣਗੇ, ਤਾਂ ਅਜਿਹੀਆਂ ਘਟਨਾਵਾਂ ਜ਼ਰੂਰ ਵਾਪਰਨਗੀਆਂ।

ਜਿਹੜੇ ਲੋਕ ਗੁਰੂਘਰਾਂ ਬਾਰੇ ਅਜਿਹੇ ਸ਼ਬਦ ਵਰਤਣ ਦੀ ਹਿੰਮਤ ਕਰਦੇ ਹਨ, ਉਹ ਅਜਿਹੀਆਂ ਘਟਨਾਵਾਂ ਲਈ ਜ਼ਿੰਮੇਵਾਰ ਹਨ। ਅਜਿਹੇ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜਥੇਦਾਰ ਨੇ ਜਬਲਪੁਰ ਵਿੱਚ ਵਾਪਰੀ ਘਟਨਾ ਨੂੰ ਬਹੁਤ ਹੀ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਨੂੰ ਸਿਆਸੀ ਲੋਕਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ ਦੇਸ਼ ਵਿੱਚ ਲੋਕ ਰਾਜ ਅਤੇ ਕਾਨੂੰਨ ਵਿਵਸਥਾ ਨਹੀਂ ਹੈ।

ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਨੂੰ ਤੁਹਾਡੀ ਗੱਲ ਨਾਲ ਸਹਿਮਤ ਹੋਣ ਲਈ ਮਜਬੂਰ ਕਰਨਾ ਗਲਤ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਤੋਂ ਪੰਜ ਡਾਲਰ ਵਾਧੂ ਵਸੂਲੇ ਜਾਣ ਬਾਰੇ ਜਥੇਦਾਰ ਨੇ ਕਿਹਾ ਕਿ ਇਹ ਸਰਾਸਰ ਗਲਤ ਫੈਸਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...