October 17, 2026, 10:26 am
----------- Advertisement -----------
HomeNewsLatest Newsਦਿਲ ਦਹਿਲਾਉਣ ਵਾਲੀ ਖ਼ਬਰ : ਨਾਨੇ ਨੇ ਆਪਣੇ 8 ਸਾਲਾ ਦੋਹਤੇ ਨੂੰ...

ਦਿਲ ਦਹਿਲਾਉਣ ਵਾਲੀ ਖ਼ਬਰ : ਨਾਨੇ ਨੇ ਆਪਣੇ 8 ਸਾਲਾ ਦੋਹਤੇ ਨੂੰ ਨਹਿਰ ’ਚ ਧੱਕਾ ਦੇ ਮਾਰਿਆ

Published on

----------- Advertisement -----------

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬਲ ਸਚੰਦਰ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਨਾਨੇ ਵੱਲੋਂ ਆਪਣੇ 8 ਸਾਲਾ ਦੋਹਤੇ ਨੂੰ ਨਹਿਰ ’ਚ ਧੱਕਾ ਮਾਰ ਕੇ ਸੁੱਟਿਆ ਗਿਆ ਹੈ। ਜਿਸ ਤੋਂ ਬਾਅਦ ਨਾਨੇ ਵੱਲੋਂ ਬੱਚੇ ਦੀ ਗੁੰਮਸ਼ੁਦਗੀ ਦੀ ਵੀ ਰਿਪੋਰਟ ਦਰਜ ਕਰਵਾਈ ਗਈ। ਨਹਿਰ ’ਚ ਗੋਤਾਖੋਰਾਂ ਵੱਲੋਂ ਬੱਚੇ ਨੂੰ ਲੱਭਿਆ ਜਾ ਰਿਹਾ ਹੈ।

ਦੱਸ ਦਈਏ ਆਪਣੇ ਮਾਤਾ-ਪਿਤਾ ਦੇ ਝਗੜਿਆਂ ਦੇ ਚੱਲਦਿਆਂ 8 ਸਾਲਾਂ ਮਾਸੂਮ ਆਪਣੀ ਮਾਂ ਦੇ ਨਾਲ ਨਾਨੇ ਕੋਲ ਪਿੰਡ ਮੀਰਾਂਕੋਟ ਵਿਖੇ ਰਹਿ ਰਿਹਾ ਸੀ। ਮਾਤਾ ਪਿਤਾ ਦੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਵਜੋਂ ਬੀਤੇ ਦਿਨ ਉਸਦੇ ਮਾਤਾ ਪਿਤਾ ਵਿਚਕਾਰ ਰਾਜ਼ੀਨਾਮਾ ਹੋ ਗਿਆ ਸੀ। ਪਰ ਇਸ ਰਾਜ਼ੀਨਾਮੇ ਤੋਂ ਕੁੜੀ ਦਾ ਪਿਓ ਬਿਲਕੁਲ ਵੀ ਖੁਸ਼ ਨਹੀਂ ਸੀ। ਜਿਸ ਕਾਰਨ ਨਾਨੇ ਵੱਲੋਂ ਆਪਣੇ ਦੋਹਤੇ ਨੂੰ ਨਹਿਰ ‘ਚ ਹੀ ਸੁੱਟ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...