August 15, 2026, 12:06 pm
----------- Advertisement -----------
HomeNewsLatest Newsਰਾਸ਼ਟਰੀ ਖੇਡ ਦਿਵਸ ਮੌਕੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰੀ...

ਰਾਸ਼ਟਰੀ ਖੇਡ ਦਿਵਸ ਮੌਕੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖ਼ਿਡਾਰੀਆਂ ਨੂੰ ਚੈੱਕ ਦੇ ਕੇ ਕੀਤਾ ਸਨਮਾਨਿਤ

Published on

----------- Advertisement -----------

ਖੇਡ ਦਿਵਸ ਮੌਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਚੰਡੀਗੜ੍ਹ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਨ੍ਹਾਂ ਵਿੱਚ ਪੈਰਿਸ ਓਲੰਪਿਕ 2024 ਵਿੱਚ ਸ਼ਹਿਰ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਯੂਟੀ ਪ੍ਰਸ਼ਾਸਨ ਦੇ ਖੇਡ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਪੰਜਾਬ ਰਾਜ ਭਵਨ ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਨਾਮਾਂ ਦੀ ਵੰਡ ਕੀਤੀ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਪਹਿਲੀ ਖੇਡ ਨੀਤੀ 2023 ਵਿੱਚ ਲਾਗੂ ਕੀਤੀ ਗਈ ਸੀ। ਇਸ ਨੀਤੀ ਵਿੱਚ ਖਿਡਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਸ਼ਹਿਰ ਦੀਆਂ ਵੱਖ-ਵੱਖ ਚੈਂਪੀਅਨਸ਼ਿਪਾਂ ਅਤੇ ਟੂਰਨਾਮੈਂਟਾਂ ‘ਚ ਤਗਮਾ ਪ੍ਰਾਪਤ ਕੀਤਾ ਗਿਆ ਸੀ, ਇਹ ਇਸੇ ਦਾ ਨਤੀਜਾ ਹੈ ਪਾਲਿਸੀ ਵਿੱਚ ਸ਼ਾਮਲ ਨਕਦ ਇਨਾਮ ਖਿਡਾਰੀਆਂ ਵਿੱਚ ਵੰਡਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...