October 9, 2026, 7:58 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋ+ਲੀਬਾ+ਰੀ, ਦੋ ਗ੍ਰਿਫਤਾਰ

ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋ+ਲੀਬਾ+ਰੀ, ਦੋ ਗ੍ਰਿਫਤਾਰ

Published on

----------- Advertisement -----------

ਅੰਮ੍ਰਿਤਸਰ, 25 ਦਸੰਬਰ 2022 – ਮਜੀਠਾ ਰੋਡ ’ਤੇ ਸਥਿਤ 88 ਫੁੱਟ ਰੋਡ ’ਤੇ ਸ਼ੁੱਕਰਵਾਰ ਰਾਤ ਨੂੰ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਪੁਲਿਸ ਨੇ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਸੀ। ਦੂਜੇ ਗੈਂਗਸਟਰ ਨੂੰ ਪੁਲਿਸ ਨੇ ਦੇਰ ਰਾਤ ਤਲਾਸ਼ੀ ਮੁਹਿੰਮ ਦੌਰਾਨ ਕਾਬੂ ਕੀਤਾ ਹੈ। ਪੁਲਸ ਤੋਂ ਭੱਜਦੇ ਹੋਏ ਦੂਜੇ ਗੈਂਗਸਟਰ ਨੇ ਕਿਤੇ ਛਾਲ ਮਾਰ ਦਿੱਤੀ ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਰ ਕੁਮਾਰ ਉਰਫ ਭੂੰਦਾ ਅਤੇ ਅਜੈ ਪਹਿਲਵਾਨ ਉਰਫ ਅਜੈ ਬਾਊਂਸਰ ਵਜੋਂ ਹੋਈ ਹੈ। ਦੋਵੇਂ ਗੈਂਗਸਟਰ ਜਲਦੀ ਅਮੀਰ ਬਣਨ ਲਈ ਆਸਾਨ ਤਰੀਕੇ ਨਾਲ ਪੈਸਾ ਕਮਾਉਣਾ ਚਾਹੁੰਦੇ ਸਨ।

ਇਨ੍ਹਾਂ ਦੋਵਾਂ ਮੁਲਜ਼ਮਾਂ ਨੇ ਦੋ ਦਿਨ ਪਹਿਲਾਂ ਬਸੰਤ ਨਗਰ ਦੇ ਰਹਿਣ ਵਾਲੇ ਮੱਛੀ ਥੋਕ ਵਿਕਰੇਤਾ ਰਿੰਕੂ ਪਹਿਲਵਾਨ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਦੋਂ ਕਾਰੋਬਾਰੀ ਨੇ ਫਿਰੌਤੀ ਦੇ ਪੈਸੇ ਨਾ ਦਿੱਤੇ ਤਾਂ ਦੋਵੇਂ ਗੈਂਗਸਟਰ ਉਸ ਦੇ ਘਰ ਦੇ ਬਾਹਰ ਪਹੁੰਚ ਗਏ ਅਤੇ ਉਸ ਨੂੰ ਡਰਾਉਣ ਲਈ ਹਵਾ ਵਿੱਚ ਫਾਇਰਿੰਗ ਕਰ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...