February 15, 2025, 3:56 pm
----------- Advertisement -----------
HomeNewsBreaking Newsਭਲਕੇ 10 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

ਭਲਕੇ 10 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ‘ਚ ਛੁੱਟੀ ਦਾ ਐਲਾਨ

Published on

----------- Advertisement -----------

ਗੁਰਦਾਸਪਰ, 9 ਸਤੰਬਰ – ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੰਦਿਆਂ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਵਿਆਹ ਪੁਰਬ ਸਮਾਗਮ ਵਿਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਤੇ ਆਵਾਜਾਈ ਸਮੇਤ ਵੱਖ ਵੱਖ ਵਿਭਾਗਾਂ ਵਲੋਂ ਪੂਰੀ ਮਿਹਨਤ ਲਗਨ ਤੇ ਸੇਵਾ ਭਾਵਨਾ ਨਾਲ ਦਿਨ ਰਾਤ ਕਾਰਜ ਕੀਤੇ ਜਾ ਰਹੇ ਹਨ।ਪ੍ਰਸ਼ਾਸਨ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗਾ। ਉਨਾਂ ਸਮੂਹ ਸੰਗਤਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਤੋਂ ਆ ਰਹੇ 2 ਜਹਾਜ਼, ਸਭ ਤੋਂ ਵੱਧ ਪੰਜਾਬੀ ਡਿਪੋਰਟ, ਲਿਸਟ ਆਈ ਸਾਹਮਣੇ

ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਭਾਰਤੀ ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਪਰਤ ਰਹੇ...

ਮਹਾਂਕੁੰਭ ​​ਜਾ ਰਹੇ ਸ਼ਰਧਾਲੂਆਂ ਦੀ ਕਾਰ ਦੀ ਬੱਸ ਨਾਲ ਹੋਈ ਟੱਕਰ, 10 ਲੋਕਾਂ ਦੀ ਮੌ+ਤ

 ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਮਹਾਂਕੁੰਭ ​​ਮੇਲਾ ਲੱਗ ਰਿਹਾ ਹੈ। ਦੇਸ਼ ਅਤੇ ਦੁਨੀਆ...

ਡਿਪੋਰਟ ਹੋ ਕੇ ਆ ਰਹੇ ਪ੍ਰਵਾਸੀ ਭਾਰਤੀਆਂ ਨੂੰ ਭਗਵੰਤ ਮਾਨ ਖੁਦ ਕਰਨਗੇ ਰਿਸੀਵ, ਜਹਾਜ਼ ਅੰਮ੍ਰਿਤਸਰ ਉਤਾਰਨ ‘ਤੇ ਜਤਾਇਆ ਇਤਰਾਜ਼

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਏ ਭਾਰਤੀਆਂ ਦੇ ਇਕ ਹੋਰ ਗਰੁੱਪ ਨੂੰ 15...

ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗ, ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ

 ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕੇਐਮਐਮ ਦੇ 28 ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ...

ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਦਾਲਤ ਨੇ ਜਲਦੀ ਸੁਣਵਾਈ ਤੋਂ ਕੀਤਾ ਇਨਕਾਰ 

ਮਸ਼ਹੂਰ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' 'ਤੇ ਵਿਵਾਦ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ।...

ਚੈਂਪੀਅਨਸ ਟਰਾਫੀ 2025 ਲਈ ICC ਨੇ ਪ੍ਰਾਈਜ਼ ਮਨੀ ਦਾ ਕੀਤਾ ਐਲਾਨ, ਚੈਂਪੀਅਨ ਟੀਮ ਨੂੰ ਮਿਲਣਗੇ 19.46 ਕਰੋੜ ਰੁਪਏ

ਇੰਟਰਨੈਸ਼ਨਲ ਕ੍ਰਿਕਟ ਕਾਊਸਲ (ICC) ਨੇ ਚੈਂਪੀਅਨਸ ਟਰਾਫੀ 2025 ਲਈ ਪ੍ਰਾਈਸ ਮਨੀ ਦਾ ਐਲਾਨ ਕੀਤਾ...

ਜਗਜੀਤ ਸਿੰਘ ਡੱਲੇਵਾਲ ਨੂੰ ਲੱਗਿਆ ਸਦਮਾ,ਇੱਕਲੌਤੀ ਪੋਤੀ ਦੀ ਹੋਈ ਮੌ+ਤ,ਮੈਡੀਕਲ ਦੀ ਪੜਾਈ ਕਰ ਰਹੀ ਸੀ ਰਾਜਦੀਪ

ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਵਿਚਾਲੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ...

”ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ US ‘ਚ ਰਹਿਣ ਦਾ ਕੋਈ ਅਧਿਕਾਰ ਨਹੀਂ”, ਟਰੰਪ ਨਾਲ ਮੁਲਾਕਾਤ ਤੋਂ ਬਾਅਦ ਬੋਲੇ PM ਮੋਦੀ

ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ...