August 12, 2026, 3:10 pm
----------- Advertisement -----------
HomeNewsLatest Newsਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

Published on

----------- Advertisement -----------

ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਥਾਣਾ ਖੇਤਰ ਦੇ ਪਿੰਡ ਅੱਲਾਵਾਲ ਦੇ ਰਹਿਣ ਵਾਲੇ ਨੌਜਵਾਨ ਅਜੇ ਪਾਲ ਸਿੰਘ ਗਿੱਲ ਪੁੱਤਰ ਪਰਉਪਕਾਰ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਦਕਿ ਮ੍ਰਿਤਕ ਦੇ ਪਰਿਵਾਰ ਦਾ ਬੁਰਾ ਹਾਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਜੀਵਨ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪਰਉਪਕਾਰ ਸਿੰਘ ਗਿੱਲ ਦਾ ਲੜਕਾ ਅਜੇ ਪਾਲ ਸਿੰਘ ਗਿੱਲ ਜੋ ਕਿ ਕੁਝ ਸਮਾਂ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਉਸ ਨੇ ਦੱਸਿਆ ਕਿ ਪਰਿਵਾਰ ਨੂੰ ਅਮਰੀਕਾ ਤੋਂ ਉਸ ਦੇ ਦੋਸਤਾਂ ਦਾ ਫੋਨ ਆਇਆ ਕਿ ਹਰ ਰੋਜ਼ ਦੀ ਤਰ੍ਹਾਂ ਅਜੈ ਪਾਲ ਸਿੰਘ ਅਤੇ ਉਸ ਦੇ ਦੋਸਤ ਰਾਤ ਨੂੰ ਇਕੱਠੇ ਸੌਂ ਰਹੇ ਹਨ। ਪਰ ਅਜੇ ਪਾਲ ਸਿੰਘ ਅਗਲੀ ਸਵੇਰ ਨਹੀਂ ਉਠਿਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਪਰ ਉਸਦੀ ਮੌਤ ਹੋ ਚੁੱਕੀ ਸੀ।ਪਰਿਵਾਰਿਕ ਮੈਂਬਰਾਂ ਨੂੰ ਮੌਤ ਦੀ ਖਬਰ ਮਿਲਦਿਆਂ ਹੀ ਸੋਗ ਦੀ ਲਹਿਰ ਦੌੜ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...