August 15, 2026, 10:51 pm
----------- Advertisement -----------
HomeNewsLatest Newsਗੁਰਦਾਸਪੁਰ ਗਊ ਸ਼ਾਲਾ ਦੇ ਪੰਡਿਤ ਨਾਲ ਹੋਈ ਕੁੱਟ+ਮਾਰ, ਸੰਗਤ ਨੇ ਲਾਇਆ ਚੌਂਕ...

ਗੁਰਦਾਸਪੁਰ ਗਊ ਸ਼ਾਲਾ ਦੇ ਪੰਡਿਤ ਨਾਲ ਹੋਈ ਕੁੱਟ+ਮਾਰ, ਸੰਗਤ ਨੇ ਲਾਇਆ ਚੌਂਕ ‘ਚ ਧਰਨਾ

Published on

----------- Advertisement -----------

ਗੁਰਦਾਸਪੁਰ ਵਿੱਚ ਗਊਸ਼ਾਲਾ ਦੇ ਪੰਡਿਤ ਨਾਲ ਕੁਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਰਕੇ ਸੰਗਤ ਵੱਲੋਂ ਡਾਕਖਾਨੇ ਚੌਂਕ ਵਿਖੇ ਲਗਾਇਆ ਗਿਆ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪੁਜਾਰੀ ਨੇ ਦੋਸ਼ ਲਗਾਏ ਕਿ ਪਿੰਡ ਵੱਲੋਂ ਇੱਕ ਕਮੇਟੀ ਬਣਾਈ ਗਈ ਹੈ ਜਿਨਾਂ ਵੱਲੋਂ ਅੱਜ ਮੇਰੇ ਨਾਲ ਮਾਰ ਕੁਟਾਈ ਕੀਤੀ ਗਈ ਅਤੇ ਮੈਨੂੰ ਮੰਦਿਰ ਵਿੱਚੋਂ ਕੱਢਿਆ ਗਿਆ। ਜਿਸ ਤੋਂ ਬਾਅਦ ਸੰਗਤ ਵੱਲੋਂ ਅੱਜ ਪੋਸਟ ਆਫਿਸ ਚੌਂਕ ਵਿਖੇ ਧਰਨਾ ਲਗਾਇਆ ਗਿਆ ਹੈ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਸੰਬਧੀ ਦੂਜੀ ਧਿਰ ਨੇ ਦੋਸ਼ ਲਗਾਉਂਦੇ ਹੋਇਆ ਕਿਹਾ ਕਿ ਗਊਸ਼ਾਲਾ ਦੇ ਮੰਦਰ ਵਿੱਚ ਜੋ ਪੁਜਾਰੀ ਬੈਠਦਾ ਹੈ ਉਹ ਨੌਜਵਾਨਾਂ ਨੂੰ ਲਾਗੇ ਬਿਠਾ ਕੇ ਨਸ਼ਾ ਵਗੈਰਾ ਕਰਵਾਉਂਦਾ ਹੈ, ਜਿਸ ਕਰਕੇ ਮੰਦਰ ਦੀ ਮਰਿਆਦਾ ਭੰਗ ਹੋਈ। ਜਿਸ ਦੇ ਸਬੰਧ ਵਿੱਚ ਪੁਜਾਰੀ ਨੂੰ ਕਿਹਾ ਕਿ ਇਸ ਮੰਦਰ ਨੂੰ ਛੱਡ ਕੇ ਚਲਿਆ ਜਾਏ। ਇਸ ਤੋਂ ਬਾਅਦ ਮੁਹੱਲੇ ਵਾਲੇ ਇਕੱਠੇ ਹੋ ਗਏ ਅਤੇ ਗਊਸ਼ਾਲਾ ਵਿਖੇ ਪੁੱਜੇ ਤੇ ਜਿਸ ਤੋਂ ਬਾਅਦ ਪੁਜਾਰੀ ਵੱਲੋਂ ਕੁਝ ਨੌਜਵਾਨ ਬੁਲਾ ਕੇ ਹੱਥੋਪਾਈ ਪਾਈ ਕੀਤੀ ਗਈ ਜਿਸ ਦੀ ਰਿਪੋਰਟ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਉੱਥੇ ਹੀ ਐਸਐਚਓ ਸਦਰ ਅਮਨਦੀਪ ਸਿੰਘ ਨੇ ਕਿਹਾ ਕਿ ਸਾਨੂੰ ਇੱਕ ਕੰਪਲੇਂਟ ਆਈ ਸੀ ਕਿ ਗੁਰਦਾਸਪੁਰ ਦੇ ਗਉ ਸ਼ਾਲਾ ਵਿਖੇ ਪੰਡਿਤ ਵਲੋ ਦੁਰਵਿਹਾਰ ਕੀਤਾ ਜਾ ਰਿਹਾ ਹੈ ਉਹਨਾਂ ਨੇ ਕਿਹਾ ਕਿ ਦੋਨਾਂ ਪਾਰਟੀਆਂ ਨੂੰ ਸਵੇਰ ਦਾ ਸਮਾਂ ਦਿੱਤਾ ਗਿਆ ਸੀ ਪਰ ਹੁਣ ਸਾਨੂੰ ਪਤਾ ਲਗਾ ਕਿ ਚੌਂਕ ਵਿਚ ਧਰਨਾ ਲੱਗਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...