ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਸਜ਼ਾਯਾਫ਼ਤਾ ਇੰਜੀਨੀਅਰ ਗੁਰਮੀਤ ਸਿੰਘ ਇੰਜੀਨੀਅਰ ਅੱਜ ਰਿਹਾਅ ਹੋ ਗਏ ਹਨ। ਇਸ ਦੌਰਾਨ ਗੁਰਮੀਤ ਸਿੰਘ ਇੰਜੀਨੀਅਰ ਦੀ ਬਜ਼ੁਰਗ ਮਾਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਦੇ ਦਰਵਾਜ਼ੇ ਤੋਂ ਉਨ੍ਹਾਂ ਨੂੰ ਲੈਣ ਪਹੁੰਚੀ ਹੈ ਅਤੇ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।
----------- Advertisement -----------
ਬੇਅੰਤ ਸਿੰਘ ਕਤਲ ਮਾਮਲੇ ‘ਚ ਗੁਰਮੀਤ ਸਿੰਘ ਇੰਜੀਨੀਅਰ ਹੋਏ ਰਿਹਾਅ
Published on
----------- Advertisement -----------