ਲੁਧਿਆਣਾ, 31 ਅਕਤੂਬਰ 2023 (ਬਲਜੀਤ ਮਰਵਾਹਾ) – ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਮਨਦੀਪ ਸਿੰਘ ਸਿੱਧੂ ਛੁੱਟੀ ’ਤੇ ਚਲੇ ਗਏ ਹਨ ਤੇ ਉਹਨਾਂ ਦੀ ਥਾਂ ਰੋਪੜ ਦੇ IG ਗੁਰਪ੍ਰੀਤ ਸਿੰਘ ਭੁੱਲਰ ਨੂੰ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਗੁਰਪ੍ਰੀਤ ਸਿੰਘ ਭੁੱਲਰ ਸਿਰਫ 48 ਘੰਟੇ ਲਈ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਬਣਾਏ ਗਏ ਗਏ ਹਨ। IG ਗੁਰਪ੍ਰੀਤ ਸਿੰਘ ਭੁੱਲਰ 31 ਅਕਤੂਬਰ ਅਤੇ 1 ਨਵੰਬਰ ਨੂੰ ਲੁਧਿਆਣਾ ਜ਼ਿਲ੍ਹੇ ਦਾ ਐਡੀਸ਼ਨਲ ਚਾਰਜ ਸਾਂਭਣਗੇ।
----------- Advertisement -----------
ਗੁਰਪ੍ਰੀਤ ਸਿੰਘ ਭੁੱਲਰ ਸਿਰਫ 48 ਘੰਟੇ ਲਈ ਬਣਾਏ ਗਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ
Published on
----------- Advertisement -----------