April 21, 2026, 11:33 am
----------- Advertisement -----------
HomeNewsਹਰਭਜਨ ਸਿੰਘ ETO ਨੇ ਤਿੰਨ ਸੜਕਾਂ ਦੇ ਮੁੜ ਨਿਰਮਾਣ ਲਈ ਰੱਖਿਆ ਨੀਂਹ...

ਹਰਭਜਨ ਸਿੰਘ ETO ਨੇ ਤਿੰਨ ਸੜਕਾਂ ਦੇ ਮੁੜ ਨਿਰਮਾਣ ਲਈ ਰੱਖਿਆ ਨੀਂਹ ਪੱਥਰ

Published on

----------- Advertisement -----------

ਵਿਧਾਨ ਸਭਾ ਹਲਕਾ ਸਰਦੂਲਗੜ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਤਿੰਨ ਸੜਕਾਂ ਦੇ ਮੁੜ ਤੋਂ ਬਨਾਉਣ ਲਈ ਨੀਂਹ ਪੱਥਰ ਰੱਖੇ। ਪਿੰਡ ਜਟਾਣਾ ਤੋਂ ਤਲਵੰਡੀ ਸਾਬੋ, ਸਰਦੂਲੇਵਾਲਾ ਤੋਂ ਰੋੜੀ, ਸਰਦੂਲਗੜ੍ਹ ਕੈਂਚੀਆਂ ਤੋਂ ਹਰਿਆਣਾ ਨਾਲ ਲੱਗਦੇ ਪਿੰਡ ਆਲੂਪੁਰ ਤੱਕ ਸੜਕਾਂ ਬਣਾਉਣ ਲਈ ਨੀਂਹ ਪੱਥਰ ਰੱਖੇ।

ਦੱਸ ਦਈਏ ਕਿ ਜਿਨ੍ਹਾਂ ਤੇ 23 ਕਰੋੜ ਰੁਪਇਆ ਖਰਚ ਆਵੇਗਾ। ਲੰਬੇ ਸਮੇਂ ਤੋਂ ਖਸਤਾ ਪਈਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਲਈ ਕੈਬਨਿਟ ਮੰਤਰੀ ਦਾ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ, ਉੱਥੇ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂ ਵਾਲੀ ਦਾ ਵੀ ਸਮੁੱਚੇ ਇਲਾਕਾ ਸਿਰੋਪਾਓ ਪਾ ਕੇ ਸਨਮਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...