April 18, 2025, 3:26 pm
----------- Advertisement -----------
HomeNewsBreaking Newsਹਰਜਿੰਦਰ ਧਾਮੀ ਤੀਜੀ ਵਾਰ ਬਣੇ SGPC ਦੇ ਪ੍ਰਧਾਨ, ਪਈਆਂ 118 ਵੋਟਾਂ

ਹਰਜਿੰਦਰ ਧਾਮੀ ਤੀਜੀ ਵਾਰ ਬਣੇ SGPC ਦੇ ਪ੍ਰਧਾਨ, ਪਈਆਂ 118 ਵੋਟਾਂ

Published on

----------- Advertisement -----------
  • ਸੰਤ ਬਲਵੀਰ ਸਿੰਘ ਘੁੰਨਸ ਨੂੰ ਪਈਆਂ ਸਿਰਫ 17 ਵੋਟਾਂ

ਅੰਮ੍ਰਿਤਸਰ, 8 ਨਵੰਬਰ 2023 – ਸ਼੍ਰੋਮਣੀ ਆਕਲੀ ਦਲ ਦੇ ਹਰਜਿੰਦਰ ਸਿੰਘ ਧਾਮੀ ਮੁੜ ਐਸਜੀਪੀਸੀ ਦੇ ਪ੍ਰਧਾਨ ਬਣ ਗਏ ਹਨ। ਉਹ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ।

ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ 4 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ ਜਿਸ ਤੋਂ ਬਾਅਦ ਬਾਕੀ 151 ਮੈਂਬਰ ਹੀ ਬਚੇ ਸਨ। ਜਿਨ੍ਹਾਂ ‘ਚੋਂ ਅੱਜ 137 ਮੈਂਬਰਾਂ ਨੇ ਵੋਟਾਂ ਪਾਈਆਂ ਹਨ। ਜਿਨ੍ਹਾਂ ‘ਚੋਂ 118 ਵੋਟਾਂ ਹਰਜਿੰਦਰ ਸਿੰਘ ਧਾਮੀ ਨੂੰ ਪਈਆਂ ਅਤੇ ਸਿਰਫ 17 ਵੋਟਾਂ ਸੰਤ ਬਲਵੀਰ ਸਿੰਘ ਘੁੰਨਸ ਨੂੰ ਪਈਆਂ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ – ਪ੍ਰਧਾਨ
ਸ. ਹਰਭਜਨ ਸਿੰਘ ਮਸਾਣਾ – ਸੀਨੀਅਰ ਮੀਤ ਪ੍ਰਧਾਨ
ਸ. ਗੁਰਬਖਸ਼ ਸਿੰਘ ਖ਼ਾਲਸਾ – ਜੂਨੀਅਰ ਮੀਤ ਪ੍ਰਧਾਨ
ਭਾਈ ਰਜਿੰਦਰ ਸਿੰਘ ਮਹਿਤਾ – ਜਨਰਲ ਸਕੱਤਰ

ਅੰਤ੍ਰਿੰਗ ਕਮੇਟੀ ਮੈਂਬਰ
1 – ਸ. ਮੋਹਣ ਸਿੰਘ ਬੰਗੀ
2 – ਸ. ਰਘਬੀਰ ਸਿੰਘ ਸਹਾਰਰਮਾਜਰਾ
3 – ਸ. ਜਸਮੇਰ ਸਿੰਘ ਲਾਛੜੂ
4 – ਸ. ਖੁਸ਼ਵਿੰਦਰ ਸਿੰਘ ਭਾਟੀਆ
5 – ਬੀਬੀ ਹਰਦੀਪ ਕੌਰ ਖੋਖ
6 – ਸ. ਇੰਦਰਮੋਹਣ ਸਿੰਘ ਲਖਮੀਰਵਾਲਾ
7- ਸ. ਗੁਰਪ੍ਰੀਤ ਸਿੰਘ ਝੱਬਰ
8- ਬੀਬੀ ਮਲਕੀਤ ਕੌਰ ਕਮਾਲਪੁਰ
9 – ਸ. ਅਮਰਜੀਤ ਸਿੰਘ ਭਲਾਈਪੁਰ
10 – ਬੀਬੀ ਜਸਪਾਲ ਕੌਰ
11 – ਸ. ਜਸਵੰਤ ਸਿੰਘ ਪੁੜੈਣ

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ...

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration)...

ਫ਼ਿਲਮ ਜਾਟ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ...

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਅਦ, ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ...