October 14, 2026, 12:18 pm
----------- Advertisement -----------
HomeNewsBreaking Newsਗੀਤਕਾਰ ਹਰਜਿੰਦਰ ਸਿੰਘ ਬੱਲ ਦਾ ਅੰਤਿਮ ਸਸਕਾਰ ਅੱਜ

ਗੀਤਕਾਰ ਹਰਜਿੰਦਰ ਸਿੰਘ ਬੱਲ ਦਾ ਅੰਤਿਮ ਸਸਕਾਰ ਅੱਜ

Published on

----------- Advertisement -----------

ਪ੍ਰਸਿੱਧ ਪੰਜਾਬੀ ਗੀਤਕਾਰ ਹਰਜਿੰਦਰ ਸਿੰਘ ਬੱਲ ਦੀ ਦੇਹ ਅੱਜ ਪੰਚ ਤੱਤਾਂ ਵਿੱਚ ਵਿਲੀਨ ਹੋ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਦੇ ਲੱਧੇਵਾਲੀ (ਰਾਮਾਮੰਡੀ) ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। 3 ਦਿਨ ਪਹਿਲਾਂ ਯਾਨੀ ਕਿ 1 ਸਤੰਬਰ ਨੂੰ ਹਰਜਿੰਦਰ ਬੱਲ ਦੀ ਲੰਬੀ ਬਿਮਾਰੀ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਸੀ। ਪਹਿਲਾਂ ਉਨ੍ਹਾਂ ਦਾ ਵਿਦੇਸ਼ ਵਿੱਚ ਇਲਾਜ ਕਰਵਾਇਆ ਗਿਆ ਪਰ ਕੋਈ ਅਰਾਮ ਨਾ ਆਇਆ, ਫਿਰ ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਰ ਉਸ ਦੀ ਹਾਲਤ ਵਿਗੜਨ ‘ਤੇ ਜਲੰਧਰ ਦੇ ਨਿੱਜੀ ਹਸਪਤਾਲ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ।

ਦੱਸ ਦਈਏ ਕਿ ਗੀਤਕਾਰ ਹਰਜਿੰਦਰ ਸਿੰਘ ਬੱਲ ਨੇ ਕਈ ਗੀਤ ਦਿੱਤੇ ਜੋ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ। ਮਰਹੂਮ ਗਾਇਕ ਸਰਦੂਲ ਸਿਕੰਦਰ, ਹੰਸ ਰਾਜ ਹੰਸ, ਪੂਰਨ ਸ਼ਾਹ ਕੋਟੀ, ਮਾਸਟਰ ਸਲੀਮ, ਫਿਰੋਜ਼ ਖਾਨ ਸਮੇਤ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਨੇ ਉਨ੍ਹਾਂ ਦੇ ਲਿਖੇ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬੀ ਫਿਲਮ ਅਤੇ ਸੰਗੀਤ ਇੰਡਸਟਰੀ ਦੇ ਕਲਾਕਾਰਾਂ, ਗਾਇਕਾਂ, ਗੀਤਕਾਰਾਂ, ਲੇਖਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਰਜਿੰਦਰ ਸਿੰਘ ਬੱਲ ਦੇ ਤੁਰ ਜਾਣ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...