July 23, 2026, 12:20 pm
----------- Advertisement -----------
HomeNewsLatest Newsਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।

ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ। ਇਸ ਦੌਰੇ ਦੌਰਾਨ ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।

ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ...

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ...

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

 ਲਲਿਤ ਮੋਦੀ ਹੁਣ 16 ਸਾਲਾਂ ਦੇ ਅੰਤਰਾਲ ਤੋਂ ਬਾਅਦ ਭਾਰਤ ਵਾਪਸ ਆਉਣ ਦੀ ਤਿਆਰੀ...

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...