ਕੁਝ ਹੀ ਦਿਨਾਂ ਵਿੱਚ ਗਣਤੰਤਰ ਦਿਵਸ ਆ ਰਿਹਾ ਹੈ। ਦੇਸ਼ ਦੀ ਰਾਜਧਾਨੀ ‘ਚ ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਪਰ ਇਸ ਸਾਲ ਪੰਜਾਬ ਦੀ ਝਾਂਕੀ ਗਣਤੰਤਰ ਦਿਵਸ ਪਰੇਡ ਵਿੱਚ ਨਹੀਂ ਦਿਖਾਈ ਦੇਵੇਗੀ। ਕੇਂਦਰ ਸਰਕਾਰ ਨੇ 74ਵੇਂ ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਹੀਂ ਦਿੱਤੀ।
ਪੰਜਾਬ ਦੀ ਝਾਂਕੀ ਦਿਖਾਉਣ ਦੀ ਮਨਜੂਰੀ ਨਾ ਮਿਲਣ ‘ਤੇ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਕੇਂਦਰ ਦੀ ਪੰਜਾਬ ਵਿਰੁੱਧ ਚਾਲ ਹੈ ਅਤੇ ਅਸੀਂ ਇਸ ਦੀ ਨਿਖੇਧੀ ਕਰਦੇ ਹਾਂ ਜਦਕਿ ਪੰਜਾਬ ਦੀ ਗੌਰਵਮਈ ਵਿਰਾਸਤ ਨੂੰ ਦਿਖਾਉਣਾ ਚਾਹੁੰਦੇ ਹਾਂ।
----------- Advertisement -----------
ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਂਕੀ ਦਿਖਾਉਣ ਦੀ ਮਨਜੂਰੀ ਨਾ ਮਿਲਣ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ
Published on
----------- Advertisement -----------
----------- Advertisement -----------












