September 21, 2026, 1:42 am
----------- Advertisement -----------
HomeNewsBreaking Newsਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

Published on

----------- Advertisement -----------

ਅੰਮ੍ਰਿਤਸਰ, 29 ਮਈ 2024 – ਜਿਵੇਂ ਹੀ ਲੋਕਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਸਿਆਸੀ ਆਗੂ ਵੀ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਨਤਮਸਤਕ ਹੋ ਰਹੇ ਹਨ।

ਲੋਕਸਭਾ ਸਾਂਸਦ ਹਰਸਿਮਰਤ ਕੌਰ ਬਾਦਲ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਹਨਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ। ਹਰਸਿਮਰਤ ਕੌਰ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਪਹੁੰਚੇ ਸਨ।

ਇਸ ਦੌਰਾਨ ਪੱਤਰਕਾਰਾਂ ਨਾਲ ਹਰਸਿਮਰਤ ਕੌਰ ਬਾਦਲ ਨੇ ਪੂਰੀ ਤਰੀਕੇ ਨਾਲ ਦੂਰੀ ਬਣਾਈ ਰੱਖੀ। ਦੱਸ ਦੇਈਏ ਕਿ ਬਾਦਲ ਪਰਿਵਾਰ ਵੱਲੋਂ ਰਖਵਾਏ ਜਾ ਰਹੇ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਲੜੀਵਾਰ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਹਰਸਿਮਰਤ ਕੌਰ ਬਾਦਲ ਨੇ ਹਾਜ਼ਰੀ ਭਰੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...