September 8, 2026, 3:29 am
----------- Advertisement -----------
HomeNewsLatest Newsਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਬੀਤੇ ਦਿਨੀਂ ਪਾਰਟੀ ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਅੱਜ ਇਥੇ ਪੁੱਜ ਕਿ ਆਪਣੀ ਜਿੱਤ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਅੱਜ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇੱਕ ਵਾਰ ਗੁਰੂ ਘਰ ਵਿੱਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿਮ ਸ਼ੁਰੂ ਕਰਨ ਜਾ ਰਹੇ ਹਾਂ, ਇਸ ਆਸ ਦੇ ਨਾਲ ਇਸ ਮੰਗਤੇ ਦੀ ਝੋਲੀ ਵਿੱਚ ਵਾਹਿਗੁਰੂ ਆਪ ਖੈਰ ਪਾਉਣਗੇ ਅਤੇ ਸਫਲਤਾ ਬਖਸ਼ਣਗੇ। ਇਹ ਸੂਬੇ ਤੇ ਆਪਣੇ ਹਲਕੇ ਦੀ ਸੇਵਾ ਕਰਨ ਦਾ ਮੈਨੂੰ ਮਾਨ ਮਿਲਿਆ ਹੈ। ਹਰਸਿਮਰਤ ਕੌਰ ਬਾਦਲ ਨੇ ਸੀ ਐਮ ਮਾਨ ਦੇ ’13-0′ ਵਾਲੇ ਦਾਅਵੇ ਤੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ ਜ਼ੀਰੋ ਸੀਟ ਹੀ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...