November 24, 2026, 9:39 pm
----------- Advertisement -----------
HomeNewsLatest Newsਰੋਹਤਕ 'ਚ ਬਾਈਕ ਤੇ ਸਕਾਰਪੀਓ ਦੀ ਭਿਆਨਕ ਟੱਕਰ; 3 ਬੱਚਿਆਂ ਦੇ ਪਿਤਾ...

ਰੋਹਤਕ ‘ਚ ਬਾਈਕ ਤੇ ਸਕਾਰਪੀਓ ਦੀ ਭਿਆਨਕ ਟੱਕਰ; 3 ਬੱਚਿਆਂ ਦੇ ਪਿਤਾ ਦੀ ਮੌਤ

Published on

----------- Advertisement -----------

ਹਰਿਆਣਾ ਦੇ ਰੋਹਤਕ ਵਿੱਚ ਸ਼ਨੀਵਾਰ ਨੂੰ ਇੱਕ ਬਾਈਕ ਅਤੇ ਸਕਾਰਪੀਓ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿੱਚ ਤਿੰਨ ਬੱਚਿਆਂ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਰਵੀ ਵਜੋਂ ਹੋਈ ਹੈ।
ਰੋਹਤਕ ਦੇ ਖਰਾਵੜ ਪਿੰਡ ਦੇ ਰਹਿਣ ਵਾਲੇ ਰਾਹੁਲ ਨੇ ਹਾਦਸੇ ਦੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਉਸ ਨੇ ਦੱਸਿਆ ਕਿ ਉਸ ਦਾ ਭਰਾ ਰਵੀ ਅਤੇ ਰਾਹੁਲ ਖੁਦ ਵੱਖ-ਵੱਖ ਮੋਟਰਸਾਈਕਲਾਂ ‘ਤੇ ਹਨੂੰਮਾਨ ਮੰਦਰ ਤੋਂ ਆਪਣੇ ਰਿਸ਼ਤੇਦਾਰਾਂ ਨੂੰ ਲੈਣ ਜਾ ਰਹੇ ਸਨ। ਉਸਦਾ ਭਰਾ ਅੱਗੇ ਚੱਲ ਰਿਹਾ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਰਾਤ 10 ਵਜੇ ਦੇ ਕਰੀਬ ਪੁਲਿਸ ਚੌਕੀ ਖਰੌੜ ਦੇ ਦਿੱਲੀ ਰੋਡ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਇੱਕ ਤੇਜ਼ ਰਫ਼ਤਾਰ ਗੱਡੀ ਆਈ। ਜਿਸ ਨੇ ਉਸਦੇ ਭਰਾ ਰਵੀ ਟੱਕਰ ਮਾਰ ਦਿੱਤੀ। ਗੱਡੀ ਨਾਲ ਟਕਰਾਉਣ ਕਾਰਨ ਉਸ ਦਾ ਭਰਾ ਗੰਭੀਰ ਜ਼ਖਮੀ ਹੋ ਗਿਆ। ਰਾਹੁਲ ਨੇ ਦੱਸਿਆ ਕਿ ਉਹ ਆਪਣੇ ਪਿੰਡ ਵਾਸੀਆਂ ਨਾਲ ਰਵੀ ਨੂੰ ਇਲਾਜ ਲਈ ਰੋਹਤਕ ਪੀਜੀਆਈ ਲੈ ਗਿਆ। ਜਿੱਥੇ ਡਾਕਟਰਾਂ ਨੇ ਰਵੀ ਨੂੰ ਮ੍ਰਿਤਕ ਐਲਾਨ ਦਿੱਤਾ।
ਖਰਾਵਡ ਪੁਲੀਸ ਚੌਕੀ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਰਵੀ ਦੇ ਭਰਾ ਰਾਹੁਲ ਦੇ ਬਿਆਨ ਦਰਜ ਕਰ ਲਏ ਗਏ ਹਨ। ਸਕਾਰਪੀਓ ਕਾਰ ਚਾਲਕ ਖ਼ਿਲਾਫ਼ ਹਾਦਸੇ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...