September 29, 2026, 8:07 pm
----------- Advertisement -----------
HomeNewsLatest Newsਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ 'ਚ ਮਿਲਣ ਪੁੱਜੇ...

ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ‘ਚ ਮਿਲਣ ਪੁੱਜੇ ਹਰਿਆਣਾ CM ਮਨੋਹਰ ਲਾਲ ਖੱਟਰ

Published on

----------- Advertisement -----------

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਇੰਨੀ ਦਿਨੀਂ ਕੁੱਝ ਬਿਮਾਰ ਚੱਲ ਰਹੇ ਹਨ। ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 95 ਸਾਲਾ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇਸ ਗੱਲ ਦਾ ਪਤਾ ਲੱਗਣ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫੋਰਟਿਸ ਹਸਪਤਾਲ ‘ਚ ਦਾਖ਼ਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆਂ।
ਦੱਸ ਦਈਏ ਕਿ ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਇਸ ਦੇ ਜਵਾਬ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਹੁਣ ਸਿਹਤਮੰਦ ਹਨ।
ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਵੀ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਪੇਟ ਅਤੇ ਛਾਤੀ ‘ਚ ਦਰਦ ਤੋਂ ਬਾਅਦ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...