September 12, 2026, 10:41 pm
----------- Advertisement -----------
HomeNewsBreaking Newsਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ

ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ

Published on

----------- Advertisement -----------

ਸ਼ੰਭੂ ਬਾਰਡਰ, 21 ਫਰਵਰੀ 2024: ਸਰਕਾਰ ਨਾਲ ਗੱਲਬਾਤ ਵਾਰ-ਵਾਰ ਅਸਫਲ ਹੋਣ ਤੋਂ ਬਾਅਦ ਹੁਣ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਜਦੋਂ ਕੂਚ ਕਰਨ ਤੋਂ ਪਹਿਲਾਂ ਜਦੋਂ ਕਿਸਾਨ ਆਗੂ ਆਪਣੇ ਕਿਸਾਨਾਂ ਨੂੰ ਸੰਬੋਦਨ ਕਰ ਰਹੇ ਹਨ ਤਾਂ ਕੁੱਝ ਕਿਸਾਨਾਂ ਨੇ ਸ਼ੰਭੂ ਬਾਰਡਰ ਵੱਲੋਂ ਜਾਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

ਇਹ ਕਾਰਵਾਈ ਕੁੱਝ ਸਮੇਂ ਲਈ ਸੀ ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਫੇਰ ਸਥਿਤੀ ਸੰਭਾਲਦੇ ਹੋਏ ਕਿਸਾਨਾਂ ਨੂੰ ਸਮਝਾ ਕੇ ਵਾਪਿਸ ਬੁਲਾ ਲਿਆ ਅਤੇ ਫਿਲਹਾਲ ਫੇਰ ਬਾਰਡਰ ‘ਤੇ ਸ਼ਾਂਤੀ ਬਣੀ ਹੋਈ ਹੈ।

ਜ਼ਿਕਰਯੋਗ ਹੈ ਕਿ ਜਦੋਂ ਕਿਸਾਨ ਕੂਚ ਕਰਨ ਵਾਲੇ ਹੀ ਸਨ ਤਾਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਐਕਸ ‘ਤੇ ਟਵੀਟ ਕਰਕੇ ਪੰਜਵੇਂ ਗੇੜ ਦੀ ਮੀਟਿੰਗ ਲਈ ਸੱਦਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...