November 22, 2026, 11:41 pm
----------- Advertisement -----------
HomeNewsBreaking Newsਹੌਲਦਾਰ ਦਰਸ਼ਨ ਸਿੰਘ ਕ.ਤਲ ਮਾਮਲਾ: ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹੌਲਦਾਰ ਦਰਸ਼ਨ ਸਿੰਘ ਕ.ਤਲ ਮਾਮਲਾ: ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਮੁਕਾਬਲਾ ਹੋਇਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ।
ਦੱਸ ਦਈਏ ਕਿ ਬਰਨਾਲਾ ਦੇ ਥਾਣਾ ਸਿਟੀ ਇੱਕ ਵਿੱਚ ਤਾਇਨਾਤ ਹੌਲਦਾਰ ਦਰਸ਼ਨ ਸਿੰਘ ਨੂੰ ਐਤਵਾਰ ਦੇਰ ਰਾਤ ਇਕ ਚਿਕਨ ਕਾਰਨਰ ‘ਤੇ ਲੜਾਈ ਹੋਣ ਦੀ ਖਬਰ ਮਿਲੀ। ਜਦੋਂ ਉਹ ਵਾਰਦਾਤ ਵਾਲੀ ਥਾਂ ‘ਤੇ ਪਹੰਚੇ ਤਾਂ ਉਥੇ ਝਗੜੇ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...