October 11, 2026, 5:15 am
----------- Advertisement -----------
HomeNewsEducationਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ...

ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ

Published on

----------- Advertisement -----------

ਚੰਡੀਗੜ੍ਹ, ,26 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ ਭੇਟ ਕੀਤਾ।

ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਭਦੌੜ ਤੋਂ ਐੱਮ. ਐੱਲ. ਏ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...