June 28, 2026, 1:54 am
----------- Advertisement -----------
HomeNewsBreaking Newsਸਿਹਤ ਵਿਭਾਗ ਨੇ ਦਫਤਰੀ ਸਮੇਂ ਦੌਰਾਨ ਪਾਰਟੀਆਂ ਤੇ ਹੋਰ ਪ੍ਰੋਗਰਾਮ ਕਰਨ 'ਤੇ...

ਸਿਹਤ ਵਿਭਾਗ ਨੇ ਦਫਤਰੀ ਸਮੇਂ ਦੌਰਾਨ ਪਾਰਟੀਆਂ ਤੇ ਹੋਰ ਪ੍ਰੋਗਰਾਮ ਕਰਨ ‘ਤੇ ਲਾਈ ਰੋਕ

Published on

----------- Advertisement -----------

ਚੰਡੀਗੜ੍ਹ, 5 ਫਰਵਰੀ 2023 – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦਫਤਰੀ ਸਮੇਂ ਦੌਰਾਨ ਪਾਰਟੀਆਂ ਅਤੇ ਹੋਰ ਗਤੀਵਿਧੀਆਂ (ਹੋਰ ਪ੍ਰੋਗਰਾਮ) ਕਰਨ ‘ਤੇ ਰੋਕ ਲਾ ਦਿੱਤੀ ਗਈ ਹੈ।

ਵਿਭਾਗ ਨੇ ਜਾਰੀ ਹੁਕਮਾਂ ‘ਚ ਕਿਹਾ ਹੈ ਕਿ ਦੇਖਣ ‘ਚ ਆਇਆ ਹੈ ਕਿ ਸਿਵਲ ਸਰਜਨ ਦਫਤਰਾਂ, ਸਿਹਤ ਹਸਪਤਾਲਾਂ ਅਤੇ ਸਿਹਤ ਕੇਂਦਰਾਂ ‘ਚ ਰਿਟਾਇਰਮੈਂਟ ਅਤੇ ਹੋਰ ਗੈਸ ਸਰਕਾਰੀ ਗਤੀਵਿਧੀਆਂ ਦਫਤਰੀ ਸਮੇਂ ਦੌਰਾਨ ਕੀਤੀਆਂ ਜਾਂਦੀਆਂ ਹਨ। ਜਿਸ ਕਾਰਨ ਸਿਹਤ ਸਹੂਲਤਾਂ ਲੈਣ ਆਏ ਮਰੀਜ਼ਾਂ ਨੂੰ ਦਿੱਕਤਾਂ ਦਾ ਸਾਹਮਣਾਂ ਕਰਨਾ ਪੈਂਦਾ ਹੈ ਅਤੇ ਉਹ ਪ੍ਰੇਸ਼ਾਨ ਹੁੰਦੇ ਹਨ।

ਜਿਸ ਕਾਰਨ ਸਿਹਤ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ‘ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...