September 14, 2026, 5:02 pm
----------- Advertisement -----------
HomeNewsLatest Newsਸਿਹਤ ਮੰਤਰੀ ਪੰਜਾਬ ਵੱਲੋਂ ਜਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ

ਸਿਹਤ ਮੰਤਰੀ ਪੰਜਾਬ ਵੱਲੋਂ ਜਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ

Published on

----------- Advertisement -----------

ਜਨ ਜਾਗਰੂਕਤਾ ਮੁਹਿੰਮ ਦੇ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਪੰਜਾਬ ਵੱਲੋਂ ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੁਹਾਲੀ ਤੋਂ ਸਿਹਤ ਮੰਤਰੀ ਪੰਜਾਬ ਵੱਲੋਂ ਐਚ ਆਈ ਵੀ/ਏਡਜ਼ ਜਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਪੰਜਾਬ ਦੇ ਬਜਟ ਸੈਸ਼ਨ ਦੀ ਮਨਜ਼ੂਰੀ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਪੂਰੀ ਉਮੀਦ ਜਤਾਈ ਅਤੇ ਭਰੋਸਾ ਜਤਾਇਆ ਕਿ ਬਜਟ ਸੈਸ਼ਨ ਜਰੂਰ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਬਾਰੇ ਬੋਲਦਿਆਂ ਕਿਹਾ ਕਿ “ਉਨ੍ਹਾਂ ਕੋਲੋਂ ਕੋਈ ਨਗਦੀ ਬਰਾਮਦ ਨਹੀਂ ਹੋਈ ਹੈ, ਉਨ੍ਹਾਂ ਨੂੰ ਝੂਠੇ ਦੋਸ਼ਾਂ ਤਹਿਤ ਫਸਾਇਆ ਗਿਆ ਹੈ, ਇਨਸਾਫ਼ ਜਰੂਰ ਮਿਲੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...