July 24, 2026, 11:30 pm
----------- Advertisement -----------
HomeNewsBreaking Newsਖੰਨਾ 'ਚ ਗਰਮੀ ਨੇ ਲਈ ਇੱਕ ਦੀ ਜਾਨ, ਚੋਣ ਡਿਊਟੀ ਦੌਰਾਨ SDM...

ਖੰਨਾ ‘ਚ ਗਰਮੀ ਨੇ ਲਈ ਇੱਕ ਦੀ ਜਾਨ, ਚੋਣ ਡਿਊਟੀ ਦੌਰਾਨ SDM ਦਫ਼ਤਰ ‘ਚ ਮੁਲਾਜ਼ਮ ਦੀ ਹੋਈ ਮੌਤ

Published on

----------- Advertisement -----------

ਖੰਨਾ ‘ਚ ਅੱਤ ਦੀ ਗਰਮੀ ਕਾਰਨ ਇੱਕ ਸਰਕਾਰੀ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸਡੀਐਮ ਦਫ਼ਤਰ ਵਿੱਚ ਤਾਇਨਾਤ ਗੁਰਦੀਪ ਸਿੰਘ (44) ਵਾਸੀ ਪਿੰਡ ਜੰਡਿਆਲੀ (ਲੁਧਿਆਣਾ) ਦੀ ਚੋਣ ਡਿਊਟੀ ਦੌਰਾਨ ਮੌਤ ਹੋ ਗਈ। ਸ਼ੱਕ ਹੈ ਕਿ ਗਰਮੀ ਕਾਰਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪਿਆ। ਫਿਲਹਾਲ ਥਾਣਾ ਸਿਟੀ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਸਹਿਕਾਰੀ ਸਭਾ ਦੇ ਦਰਜਾ ਚਾਰ ਮੁਲਾਜ਼ਮ ਸਨ। ਚੋਣਾਂ ਕਾਰਨ ਉਨ੍ਹਾਂ ਦੀ ਡਿਊਟੀ ਐਸ.ਡੀ.ਐਮ ਦਫ਼ਤਰ ਖੰਨਾ ਵਿਖੇ ਲਗਾਈ ਗਈ ਸੀ। ਡਿਊਟੀ ਦੌਰਾਨ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਸਿਟੀ ਦੇ ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਪਤਨੀ ਅਮਰਿੰਦਰ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਫਿਲਹਾਲ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਤੇਜ਼ ਗਰਮੀ ਕਾਰਨ ਗੁਰਦੀਪ ਸਿੰਘ ਦੀ ਸਿਹਤ ਵਿਗੜ ਗਈ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ‘ਚ ਹੀ ਲੱਗੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...