October 12, 2026, 2:29 pm
----------- Advertisement -----------
HomeNewsBreaking Newsਫਾਜ਼ਿਲਕਾ 'ਚ ਗਰਮੀ ਨੇ ਲੈ ਲਈ ਨੌਜਵਾਨ ਦੀ ਜਾਨ, ਦੂਜਾ ਮਾਮਲਾ ਆਇਆ...

ਫਾਜ਼ਿਲਕਾ ‘ਚ ਗਰਮੀ ਨੇ ਲੈ ਲਈ ਨੌਜਵਾਨ ਦੀ ਜਾਨ, ਦੂਜਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਪੰਜਾਬ ਵਿੱਚ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਫਾਜ਼ਿਲਕਾ ‘ਚ ਗਰਮੀ ਕਾਰਨ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ।  ਜਾਣਕਾਰੀ ਮੁਤਾਬਕ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋ ਗਈ ਹੈ।

ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲਾ ਪਵਨ ਕੁਮਾਰ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਗਰਮੀ ਕਾਰਨ ਉਸਨੂੰ ਘਬਰਾਹਟ ਹੋਣੀ ਸ਼ੁਰੂ ਹੋ ਗਈ। ਇਸ ਦੌਰਾਨ ਉਹ ਪਾਣੀ ਪੀਣ ਲਈ ਖਾਲ ‘ਚ ਵੜ ਗਿਆ, ਚੱਕਰ ਆਉਣ ਕਰਕੇ ਉਹ ਖਾਲ ਵਿੱਚ ਹੀ ਡਿੱਗ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਪਹੁੰਚੇ ਥਾਣਾ ਅਰਨੀਵਾਲਾ ਦੇ ਐੱਸਐੱਚਓ ਤਰਸੇਮ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਪਵਨ ਕੁਮਾਰ ਹੈ, ਜਿਸ ਦੀ ਉਮਰ ਕਰੀਬ 19 ਸਾਲ ਹੈ।

ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਪੁਲਿਸ ਅਧਿਕਾਰੀ ਮੁਤਾਬਕ ਇਸ ਮਾਮਲੇ ‘ਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...