June 12, 2026, 6:17 pm
----------- Advertisement -----------
HomeNewsHaryanaਹਰਿਆਣਾ-ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ; ਹਿਮਾਚਲ 'ਚ...

ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ; ਹਿਮਾਚਲ ‘ਚ ਬਰਫਬਾਰੀ ਦਾ ਅਲਰਟ

Published on

----------- Advertisement -----------

ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ (3 ਮਾਰਚ) ਨੂੰ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ।ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਹਰਿਆਣਾ ਦੇ ਕੈਥਲ, ਜੀਂਦ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਪੰਚਕੂਲਾ, ਅੰਬਾਲਾ, ਯਮੁਨਾਨਗਰ ਅਤੇ ਕੁਰੂਕਸ਼ੇਤਰ ‘ਚ ਮੀਂਹ ਪੈਣ ਦੀ ਜ਼ਿਆਦਾ ਸੰਭਾਵਨਾ ਹੈ।
ਮੌਸਮ ਵਿਗਿਆਨੀਆ ਅਨੁਸਾਰ ਹਿਮਾਚਲ ਦੇ ਲਾਹੌਲ-ਸਪੀਤੀ, ਕੁੱਲੂ ਅਤੇ ਕਿਨੌਰ ‘ਚ ਬਰਫਬਾਰੀ ਹੋਈ ਹੈ। ਅੱਜ ਵੀ ਇਨ੍ਹਾਂ ਇਲਾਕਿਆਂ ‘ਚ ਬਰਫਬਾਰੀ/ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਊਨਾ, ਮੰਡੀ, ਸ਼ਿਮਲਾ, ਕਾਂਗੜਾ ‘ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...