September 30, 2026, 3:29 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਭਾਰੀ ਮੀਂਹ ਦੀ ਚੇਤਾਵਨੀ; ਯੈਲੋ ਅਲਰਟ ਹੋਇਆ ਜਾਰੀ

ਚੰਡੀਗੜ੍ਹ ‘ਚ ਭਾਰੀ ਮੀਂਹ ਦੀ ਚੇਤਾਵਨੀ; ਯੈਲੋ ਅਲਰਟ ਹੋਇਆ ਜਾਰੀ

Published on

----------- Advertisement -----------

ਸਿਟੀ ਬਿਊਟੀਫੁੱਲ ‘ਚ ਅੱਜ ਰਾਤ ਤੋਂ ਮੌਸਮ ਬਦਲ ਜਾਵੇਗਾ। ਆਉਣ ਵਾਲੇ ਦੋ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 20 ਅਤੇ 21 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਵੀ ਪੈ ਸਕਦਾ ਹੈ।
ਦੱਸ ਦਈਏ ਕਿ ਇਲਾਕੇ ਵਿੱਚ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ 15.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਜੇਕਰ ਆਉਣ ਵਾਲੇ ਦੋ ਦਿਨਾਂ ‘ਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਮੀਂਹ ਦੀ ਕਮੀ ਦੂਰ ਹੋ ਸਕਦੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੱਲ੍ਹ ਤੋਂ ਮੌਸਮ ਵਿੱਚ ਬਦਲਾਅ ਹੋਣ ਕਾਰਨ ਲੋਕਾਂ ਨੂੰ ਚੌਕਸ ਰਹਿਣਾ ਪਵੇਗਾ। ਉਨ੍ਹਾਂ ਨੂੰ ਸਫ਼ਰ ਲਈ ਉਨ੍ਹਾਂ ਸੜਕਾਂ ਦੀ ਚੋਣ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਥੇ ਪਾਣੀ ਨਾ ਭਰਦਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...