November 23, 2026, 1:25 pm
----------- Advertisement -----------
HomeNewsBreaking Newsਹੈਰੀਟੇਜ ਸਟਰੀਟ ’ਤੇ ਧਮਾਕਾ ਮਾਮਲਾ: ਸਥਿਤੀ ਕਾਬੂ ਹੇਠ, ਜਾਂਚ ਜਾਰੀ ਹੈ, ਘਬਰਾਉਣ...

ਹੈਰੀਟੇਜ ਸਟਰੀਟ ’ਤੇ ਧਮਾਕਾ ਮਾਮਲਾ: ਸਥਿਤੀ ਕਾਬੂ ਹੇਠ, ਜਾਂਚ ਜਾਰੀ ਹੈ, ਘਬਰਾਉਣ ਦੀ ਲੋੜ ਨਹੀਂ – ਅੰਮ੍ਰਿਤਸਰ ਪੁਲਿਸ

Published on

----------- Advertisement -----------

ਅੰਮ੍ਰਿਤਸਰ, 7 ਮਈ, 2023: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਹੈਰੀਟੇਜ ਸਟ੍ਰੀਟ ’ਤੇ ਬੀਤੀ ਇਕ ਧਮਾਕਾ ਹੋ ਗਿਆ ਜਿਸ ਵਿਚ 4 ਤੋਂ 5 ਜਣੇ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਜਿਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਨੇ ਟਵਿੱਟਰ ‘ਤੇ ਟਵੀਟ ਕੀਤਾ ਹੈ ਕਿ, “ਅੰਮ੍ਰਿਤਸਰ ‘ਚ ਧਮਾਕੇ ਨਾਲ ਜੁੜੀ ਇੱਕ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਸਥਿਤੀ ਕਾਬੂ ਹੇਠ ਹੈ। ਘਟਨਾ ਦੇ ਤੱਥਾਂ ਨੂੰ ਪਤਾ ਕਰਨ ਲਈ ਜਾਂਚ ਜਾਰੀ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਸੋਸ਼ਲ ਮੀਡਿਆ ਤੇ ਸਾਂਝਾ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰੋ।”

ਸ਼ਨੀਵਾਰ ਅੱਧੀ ਰਾਤ ਕਰੀਬ 12 ਵਜੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋ ਗਿਆ ਸੀ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਟੁੱਟ ਕੇ ਸਾਰੇ ਪਾਸੇ ਫੈਲ ਗਏ। ਇਸ ਤੋਂ ਬਿਨਾ ਇਹ ਸ਼ੀਸ਼ੇ ਸ਼ਰਧਾਲੂਆਂ ਦੇ ਵੱਜੇ ਹਨ ਜਿਸ ਕਾਰਨ 5 ਤੋਂ 6 ਸ਼ਰਧਾਲੂ ਜ਼ਖਮੀ ਹੋ ਗਏ ਹਨ।

ਜਾਂਚ ਤੋਂ ਬਾਅਦ ਪੁਲਿਸ ਨੇ ਪਾਇਆ ਕਿ ਇਹ ਸਿਰਫ ਇੱਕ ਹਾਦਸਾ ਸੀ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਫੋਰੈਂਸਿਕ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...