September 28, 2023, 3:50 am
----------- Advertisement -----------
HomeNewsBreaking Newsਪੰਜਾਬ 'ਚ ਫੜੀ ਗਈ 105 ਕਰੋੜ ਦੀ ਹੈਰੋਇਨ: ਤਸਕਰ ਵੀ ਗ੍ਰਿਫਤਾਰ, ਪਾਕਿਸਤਾਨ...

ਪੰਜਾਬ ‘ਚ ਫੜੀ ਗਈ 105 ਕਰੋੜ ਦੀ ਹੈਰੋਇਨ: ਤਸਕਰ ਵੀ ਗ੍ਰਿਫਤਾਰ, ਪਾਕਿਸਤਾਨ ਤੋਂ ਆਈ ਖੇਪ ਟਰਾਲੀ ‘ਚ ਲੁਕੋ ਕੇ ਲਿਜਾ ਰਿਹਾ ਸੀ

Published on

----------- Advertisement -----------

ਚੰਡੀਗੜ੍ਹ, 9 ਸਤੰਬਰ 2023 – ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਵੀ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ 105 ਕਰੋੜ ਰੁਪਏ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇੱਕ ਭਾਰਤੀ ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦੇ ਖਿਲਾਫ ਖੁਫੀਆ ਕਾਰਵਾਈ ਦੇ ਹਿੱਸੇ ਵਜੋਂ, ਐਸਐਸਓਸੀ ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਾਰਤੀ ਤਸਕਰ ਇਸ ਖੇਪ ਨੂੰ ਤੂੜੀ ਨਾਲ ਭਰੀ ਟਰਾਲੀ ਵਿੱਚ ਛੁਪਾ ਕੇ ਲੈ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਹੋ ਰਹੀ ਹੈਰੋਇਨ ਦੀ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਲਗਾਤਾਰ ਲੱਗੀ ਹੋਈ ਹੈ।

ਪਿਛਲੇ 45 ਦਿਨਾਂ ਵਿੱਚ ਐਸਐਸਓਸੀ ਫਾਜ਼ਿਲਕਾ ਨੇ 147 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਐਨਡੀਪੀਐਸ ਐਕਟ ਤਹਿਤ ਥਾਣਾ ਸਦਰ ਫਾਜ਼ਿਲਕਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਜਲਦ ਹੀ ਮੁਲਜ਼ਮ ਤੋਂ ਪਾਕਿਸਤਾਨੀ ਸਮੱਗਲਰਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅੱਗੇ ਇਹ ਖੇਪ ਕਿੱਥੇ ਪਹੁੰਚਾਈ ਜਾਣੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਦੋਂ ਅਸੀਂ ਬਜਟ ਸੈਸ਼ਨ ਦੌਰਾਨ ਰਾਜ ਦੇ ਕਰਜ਼ੇ ਦੇ ਬੋਝ ਦਾ ਮੁੱਦਾ ਉਠਾਇਆ ਤਾਂ ਰਾਜਪਾਲ ਚੁੱਪ ਕਿਉਂ ਰਹੇ? ਰਾਜਾ ਵੜਿੰਗ

ਚੰਡੀਗੜ੍ਹ, 27 ਸਤੰਬਰ, 2023 (ਬਲਜੀਤ ਮਰਵਾਹਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਆਯੋਜਿਤ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ...

ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ – ਆਸ਼ਿਕਾ ਜੈਨ

ਐਸ.ਏ.ਐਸ.ਨਗਰ, 27 ਸਤੰਬਰ, 2023 (ਬਲਜੀਤ ਮਰਵਾਹਾ) : ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ...

ਦੋਸ਼ੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫਤਾਰ

ਐਸ.ਏ.ਐਸ ਨਗਰ, 27 ਸਤੰਬਰ 2023 (ਬਲਜੀਤ ਮਰਵਾਹਾ): ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ...

ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

ਚੰਡੀਗੜ੍ਹ/ਨਵੀਂ ਦਿੱਲੀ, 27 ਸਤੰਬਰ (ਬਲਜੀਤ ਮਰਵਾਹਾ) - ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ...

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.),...

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ – ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ...