September 12, 2026, 2:39 am
----------- Advertisement -----------
HomeNewsBreaking Newsਹਾਈਕੋਰਟ ਨੇ ਜਗਤਾਰ ਸਿੰਘ ਹਵਾਰਾ ਮਾਮਲੇ 'ਚ ਪੰਜਾਬ ਸਰਕਾਰ ਨੂੰ ਲਗਾਇਆ ਜੁਰਮਾਨਾ

ਹਾਈਕੋਰਟ ਨੇ ਜਗਤਾਰ ਸਿੰਘ ਹਵਾਰਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਲਗਾਇਆ ਜੁਰਮਾਨਾ

Published on

----------- Advertisement -----------

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜੁਰਮਾਨਾ ਲਗਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਥਾਣਾ ਸੋਹਾਣਾ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਸਬੰਧੀ ਅੱਜ ਹਾਈਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਹੋਈ। ਜਗਤਾਰ ਸਿੰਘ ਹਵਾਰਾ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਫਟਕਾਰ ਲਗਾਈ ਹੈ।
ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਪੰਜਾਬ ਸਰਕਾਰ ਨੂੰ 5 ਹਜ਼ਾਰ ਦਾ ਜੁਰਮਾਨਾ ਲਗਾਇਆ ਗਿਆ ਹੈ। ਕਿਹਾ ਗਿਆ ਹੈ ਕਿ 3 ਸੁਣਵਾਈਆਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਹਰ ਵਾਰ ਜਵਾਬ ਨਾ ਦੇਣ ਅਤੇ ਸਮਾਂ ਮੰਗਣ ‘ਤੇ ਹਾਈਕੋਰਟ ਨੇ ਇਹ ਕਾਰਵਾਈ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...