August 2, 2026, 10:27 pm
----------- Advertisement -----------
HomeNewsLatest Newsਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ ਸਖ਼ਤ

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ਸਖ਼ਤ

Published on

----------- Advertisement -----------

ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕਾਂ ਅੰਮ੍ਰਿਤਪਾਲ ਸਿੰਘ, ਗੁਰਮੀਤ ਬੁੱਕਣਵਾਲਾ, ਕੁਲਵੰਤ ਰਾਉਕੇ, ਭਗਵੰਤ ਉਰਫ ਬਾਜੇਕੇ ਅਤੇ ਬਸੰਤ ਸਿੰਘ ਤੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਪੁੱਛਗਿੱਛ ਕੀਤੀ ਹੈ।

ਹਾਈਕੋਰਟ ਨੇ ਸਵਾਲ ਕੀਤਾ ਕਿ ਜਦੋਂ ਐਫਆਈਆਰ ਤੋਂ ਬਾਅਦ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤਾਂ ਫਿਰ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਨੂੰ ਕਿਵੇਂ ਜਾਇਜ਼ ਮੰਨਿਆ ਜਾ ਸਕਦਾ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਦਲੀਲ ਦਿੱਤੀ ਕਿ ਉਹ ਇਸ ਕੇਸ ਵਿੱਚ ਸ਼ਾਮਲ ਨਹੀਂ ਸੀ। ਅਜਿਹੇ ‘ਚ ਪੁਲਸ ਦੀ ਕਾਰਵਾਈ ਅਤੇ ਪਟੀਸ਼ਨਕਰਤਾਵਾਂ ਨੂੰ ਗ੍ਰਿਫਤਾਰ ਕਰਨਾ ਗਲਤ ਹੈ। ਆਪਣੀ ਪਟੀਸ਼ਨ ਵਿੱਚ ਉਸ ਨੇ ਆਪਣੇ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਰੱਦ ਕਰਨ ਅਤੇ ਪਟੀਸ਼ਨਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...