September 7, 2026, 6:51 pm
----------- Advertisement -----------
HomeNewsLatest Newsਸੰਗਰੂਰ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ; ਵਿੱਦਿਅਕ ਅਦਾਰੇ, ਦਫਤਰ-ਬੈਂਕ ਰਹਿਣਗੇ...

ਸੰਗਰੂਰ ‘ਚ 20 ਅਗਸਤ ਨੂੰ ਛੁੱਟੀ ਦਾ ਐਲਾਨ; ਵਿੱਦਿਅਕ ਅਦਾਰੇ, ਦਫਤਰ-ਬੈਂਕ ਰਹਿਣਗੇ ਬੰਦ

Published on

----------- Advertisement -----------

ਡਿਪਟੀ ਕਮਿਸ਼ਨਰ ਸੰਗਰੂਰ ਵਲੋਂ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜਿਹੜੇ ਵਿਦਿਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...