September 12, 2026, 9:11 am
----------- Advertisement -----------
HomeNewsBreaking Newsਐਸ.ਏ.ਐਸ ਨਗਰ: ਗਣਤੰਤਰ ਦਿਵਸ ਸਮਾਗਮ 'ਚ ਭਾਗ ਲੈਣ ਵਾਲੇ ਸਕੂਲਾਂ ’ਚ 27...

ਐਸ.ਏ.ਐਸ ਨਗਰ: ਗਣਤੰਤਰ ਦਿਵਸ ਸਮਾਗਮ ‘ਚ ਭਾਗ ਲੈਣ ਵਾਲੇ ਸਕੂਲਾਂ ’ਚ 27 ਜਨਵਰੀ ਨੂੰ ਰਹੇਗੀ ਛੁੱਟੀ

Published on

----------- Advertisement -----------

ਐਸ.ਏ.ਐਸ ਨਗਰ, 26 ਜਨਵਰੀ: ਡਿਪਟੀ ਕਮਿਸ਼ਨਰ ਆਸ਼ਿਕ਼ਾ ਜੈਨ ਵੱਲੋਂ ਜ਼ਿਲ੍ਹੇ ਵਿੱਚ ਗਣਤੰਤਰ ਦਿਵਸ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤ ਦਿਵਸ ਸਮਾਗਮਾਂ ਵਿੱਚ ਜ਼ਿਲ੍ਹੇ ਦੇ ਵੱਖੋ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ ।

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਸਮਾਗਮ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ਼ ਫੇਜ਼-6 ਵਿਖੇ ਬਹੁਤ ਹੀ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...