October 14, 2026, 10:05 pm
----------- Advertisement -----------
HomeNewsLatest Newsਲੁਧਿਆਣਾ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਇੰਡੀਆ ਗਠਜੋੜ 'ਤੇ ਸਾਧਿਆ ਨਿਸ਼ਾਨਾ

ਲੁਧਿਆਣਾ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਇੰਡੀਆ ਗਠਜੋੜ ‘ਤੇ ਸਾਧਿਆ ਨਿਸ਼ਾਨਾ

Published on

----------- Advertisement -----------

 ਲੁਧਿਆਣਾ ਪਹੁੰਚੇ ਬੀਜੇਪੀ ਦੇ ਸੀਨੀਅਰ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ‘ਚ ਰੈਲੀ ਨੂੰ ਸੰਬੋਧਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ। ਜੋ ਦੇਸ਼ ਦੀ ਸੁਰਖੀਆਂ ਦੇ ਨਾਲ ਨਾਲ ਪੇਟ ਭਰਨ ਦਾ ਕੰਮ ਕਰਦਾ ਹੈ ਅਤੇ ਦੇਸ਼ ਦੇ ਲਈ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਉਹਨਾਂ ਨੇ ਇੰਡੀਆ ਗਠਜੋੜ ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ ਅਤੇ ਬੀਜੇਪੀ ਦੀ ਚੋਣਾਂ ‘ਚ 400 ਸੀਟਾਂ ਜਿੱਤਣ ਦਾ ਦਾਅਵਾ ਕੀਤਾ।

ਇਸ ਦੌਰਾਨ ਉਹਨਾਂ ਨੇ ਲੁਧਿਆਣਾ ਦੇ ਲੋਕਾਂ ਨੂੰ ਰਵਨੀਤ ਬਿੱਟੂ ਨੇ ਜਿਤਾਉਣ ਦੀ ਅਪੀਲ ਕੀਤੀ ਹੈ। ਇਹਨਾਂ ਨੇ ਕਾਂਗਰਸ ਤੇ ਪੰਜਾਬ ਨੂੰ ਵੰਡਣ ਦਾ ਦੋਸ਼ ਲਗਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ‘ਚੋ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੀ ਗੱਲ ਕਹੀ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ ਅਤੇ ਪੰਜਾਬ ‘ਚ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਹੋਣ ਦਾ ਦੋਸ਼ ਲਗਾਇਆ ਹੈ। ਉਹਨਾਂ ਨੇ ਕਿਹਾ ਕਿ ਕੇਜਰੀਵਾਲ

 ਪੰਜਾਬ ਦੇ ਪੈਸੇ ਨਾਲ ਦੇਸ਼ ਭਰ ‘ਚ ਘੁੰਮਣ ਦਾ ਦੋਸ਼ ਲਗਾ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਹੁਣ ਤੱਕ ਕੋਈ ਵਾਅਦਾ ਪੁਰਾ ਨਹੀਂ  ਕੀਤਾ ਹੈ। ਉਹਨਾਂ ਨੇ ਕੇਂਦਰ ਦੀ ਯੋਜਨਾਵਾਂ ਨੂੰ ਸੂਬੇ ਸਰਕਾਰ ਤੇ ਨਾ ਬਦਲਣ ਦਾ ਦੋਸ਼ ਲਗਾਇਆ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਰਫ਼ ਚੁਟਕਲੇ ਹੀ ਸੁਣਾ ਸਕਦਾ ਹੈ ਪੰਜਾਬ ਨੂੰ ਚਲਾਉਣਾ ਉਹਨਾਂ ਦੇ ਬੱਸ ਦੀ ਗੱਲ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...