October 15, 2026, 1:10 pm
----------- Advertisement -----------
HomeNewsLatest Newsਮੋਹਾਲੀ ਪਿੰਡ ਵਿੱਚ ਹੋਮਿਓਪੈਥੀ ਜਾਂਚ ਕੈਂਪ ਲਾਇਆ

ਮੋਹਾਲੀ ਪਿੰਡ ਵਿੱਚ ਹੋਮਿਓਪੈਥੀ ਜਾਂਚ ਕੈਂਪ ਲਾਇਆ

Published on

----------- Advertisement -----------

ਮੋਹਾਲੀ : ( ਬਲਜੀਤ ਮਰਵਾਹਾ ) ਸਰਕਾਰੀ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਐਸ ਐਮ ਓ ਡਾਕਟਰ ਐੱਚ ਐੱਸ ਚੀਮਾ ਤੇ ਡੀ ਐੱਚ ਓ ਡਾਕਟਰ ਹਰਪਾਲ ਬਾਵਾ ਦੇ ਨਿਗਰਾਨੀ ਵਿੱਚ ਪਿੰਡ ਮੋਹਾਲੀ ਗੁਰਦੁਆਰਾ ਗੋਬਿੰਦਸਰ ਵਿਖੇ ਮੌਨਸੂਨ ਸੰਬੰਧੀ ਬਿਮਾਰੀਆਂ ਬਾਰੇ ਕੈਂਪ ਲਗਾਇਆ ਗਿਆ। ਜਿਸ ਵਿੱਚ ਹੋਮਿਓਪੈਥੀ ਦਵਾਈਆਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਡਾਕਟਰ ਅਨੀਤਾ ਅੱਗਰਵਾਲ ਐੱਚ ਐਮ ਓ ਵੀ ਮੌਜੂਦ ਸਨ। ਲੋਕਾ ਨੂੰ ਸਿਹਤ ਦੀ ਸੰਭਾਲ ਲਈ ਜਾਗਰੂਕ ਕਰਵਾਇਆ ਗਿਆ। ਜਾਂਚ ਕੈਂਪ ਦੌਰਾਨ ਤਕਰੀਬਨ 60 ਦੇ ਕਰੀਬ ਮਰੀਜ਼ ਦੇਖੇ ਗਏ। ਮੌਕੇ ਤੇ ਨਮਨ ਸ਼ਰਮਾ, ਏ ਐਨ ਐਮ ਪਰਮਜੀਤ ਕੌਰ, ਆਸ਼ਾ ਵਰਕਰ ਕੁਲਵੰਤ ਕੌਰ, ਸਿਮਰਨਜੀਤ ਕੌਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...