September 20, 2026, 7:51 pm
----------- Advertisement -----------
HomeNewsBreaking Newsਆਪ MLA ਵੱਲੋਂ ਪੰਜਵੀਂ ਜਮਾਤ ਦੇ ਨਤੀਜਿਆਂ 'ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ...

ਆਪ MLA ਵੱਲੋਂ ਪੰਜਵੀਂ ਜਮਾਤ ਦੇ ਨਤੀਜਿਆਂ ‘ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਸਾਈਕਲ ਦੇ ਕੇ ਸਨਮਾਨ

Published on

----------- Advertisement -----------

ਮਾਨਸਾ, 07 ਅਪ੍ਰੈਲ 2023 – ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚੋ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਤੇ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਾਈਕਲ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਵਿਧਾਇਕ ਸਿੰਗਲਾ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਬੱਚਿਆਂ ਨੇ ਇਕੱਲੇ ਰੱਲੇ ਪਿੰਡ ਦਾ ਹੀ ਨਹੀਂ ਸਗੋ ਮਾਨਸਾ ਹਲਕੇ ਦਾ ਅਤੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਉਹ ਨਿੱਜੀ ਤੌਰ ਤੇ ਵਚਨਬੱਧ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡ ਰੱਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਸਖਤ ਮਿਹਨਤ ਅਤੇ ਘਾਲਣਾ ਨਾਲ ਇਨ੍ਹਾਂ ਬੱਚਿਆਂ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...