September 21, 2026, 9:12 am
----------- Advertisement -----------
HomeNewsLatest News3ਬੀ2 ਮਾਰਕੀਟ ਪਾਰਕਿੰਗ 'ਚ ਗੁੰਡਾਗਰਦੀ; ਜ਼ਿਲ੍ਹਾ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ...

3ਬੀ2 ਮਾਰਕੀਟ ਪਾਰਕਿੰਗ ‘ਚ ਗੁੰਡਾਗਰਦੀ; ਜ਼ਿਲ੍ਹਾ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਅਣਸੁਖਾਵਾਂ ਮਾਹੌਲ ਬਣਨ ਤੋਂ ਰੋਕਿਆ

Published on

----------- Advertisement -----------

ਐਸ.ਏ.ਐਸ.ਨਗਰ, 20 ਅਗਸਤ, 2023 (ਬਲਜੀਤ ਮਰਵਾਹਾ): ਐਸ ਐਸ ਪੀ ਡਾ. ਸੰਦੀਪ ਗਰਗ ਨੇ ਅੱਜ ਸ਼ਾਮ ਇੱਥੇ ਦੱਸਿਆ ਕਿ ਮੁਹਾਲੀ ਦੀ 3ਬੀ2 ਮਾਰਕੀਟ ਪਾਰਕਿੰਗ ਵਿੱਚ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਨੇ ਹੁਣ ਤੱਕ 11 ਨੌਜਵਾਨਾਂ ਨੂੰ ਇਹਤਿਆਤੀ ਹਿਰਾਸਤ ਵਿੱਚ ਲਿਆ ਹੈ। ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡਾ. ਗਰਗ ਨੇ ਕਿਹਾ ਕਿ ਪੁਲਿਸ ਦੁਆਰਾ ਸਮੇਂ ਸਿਰ ਕੀਤੀ ਗਈ ਕਾਰਵਾਈ ਨੇ ਅਣਸੁਖਾਵਾਂ ਮਾਹੌਲ ਬਣਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਕਿਉਂਕਿ ਉਹ ਇੱਕ ਦੂਜੇ ਨਾਲ ਲੜਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਮੁਲਾਜ਼ਮਾਂ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਅਤੇ ਸਮੇਂ ਸਿਰ ਮੌਕੇ ‘ਤੇ ਪੁੱਜਣ ਦੇ ਨਾਲ-ਨਾਲ ਉਨ੍ਹਾਂ ‘ਚੋਂ 11 ਵਿਅਕਤੀਆਂ ਨੂੰ ਰਾਊਂਡਅਪ ਵੀ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕਿਉਂ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਗੜਬੜੀ ਵਿੱਚ ਸ਼ਾਮਲ ਨੌਜਵਾਨ ਜ਼ਿਆਦਾਤਰ ਸੀਨੀਅਰ ਸੈਕੰਡਰੀ ਕਲਾਸਾਂ ਦੇ ਵਿਦਿਆਰਥੀ ਹਨ, ਇਸ ਲਈ ਅਸੀਂ ਉਨ੍ਹਾਂ ਦੇ ਭਵਿੱਖ ਦਾ ਵੀ ਧਿਆਨ ਰੱਖ ਰਹੇ ਹਾਂ।  ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਨਾਲ, ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਐਸ ਐਸ ਪੀ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਜਨਤਕ ਥਾਵਾਂ ‘ਤੇ ਅਜਿਹੀ ਘਟਨਾ ਨੂੰ ਦੁਹਰਾਉਣ ਦੀ ਹਿੰਮਤ ਨਾ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...