October 8, 2026, 3:51 am
----------- Advertisement -----------
HomeNewsBreaking Newsਹੁਸ਼ਿਆਰਪੁਰ: ਦਰਿਆ 'ਚ ਡੁੱਬੀ ਕਾਰ, 11 ਰੁੜੇ, 6 ਲਾਸ਼ਾਂ ਬਰਾਮਦ

ਹੁਸ਼ਿਆਰਪੁਰ: ਦਰਿਆ ‘ਚ ਡੁੱਬੀ ਕਾਰ, 11 ਰੁੜੇ, 6 ਲਾਸ਼ਾਂ ਬਰਾਮਦ

Published on

----------- Advertisement -----------

ਹੁਸ਼ਿਆਰਪੁਰ, 11 ਅਗਸਤ 2024 – ਅੱਜ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਹੁਸ਼ਿਆਰਪੁਰ ‘ਚ ਐਤਵਾਰ ਸਵੇਰੇ ਦਰਿਆ ਪਾਰ ਕਰ ਰਹੇ ਹਿਮਾਚਲ ਦੇ ਇਕ ਪਰਿਵਾਰ ਦੀ ਇਨੋਵਾ ਕਾਰ ਪਾਣੀ ਦੇ ਤੇਜ਼ ਬਹਾਅ ‘ਚ ਰੁੜ੍ਹ ਗਈ। ਕਾਰ ਵਿੱਚ 11 ਲੋਕ ਸਵਾਰ ਸਨ। 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ 4 ਲੋਕ ਅਜੇ ਵੀ ਲਾਪਤਾ ਹਨ। ਇਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ।

ਹਾਦਸੇ ਤੋਂ ਬਾਅਦ ਲੋਕਾਂ ਨੇ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਡਰਾਈਵਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗੋਤਾਖੋਰ ਬਾਕੀ ਲੋਕਾਂ ਦੀ ਭਾਲ ਵਿੱਚ ਜੁਟੇ ਹੋਏ ਹਨ।

ਪੁਲੀਸ ਅਨੁਸਾਰ ਕਾਰ ਵਿੱਚ ਸਵਾਰ ਪਰਿਵਾਰ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਡੇਹਰਾ ਤੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਵਾਂਸ਼ਹਿਰ ਜਾ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...