June 16, 2026, 4:29 am
----------- Advertisement -----------
HomeNewsLatest Newsਹੁਸ਼ਿਆਰਪੁਰ: ਕਮਿਸ਼ਨਰ ਨਗਰ ਨਿਗਮ ਨੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਦਿੱਤੀ...

ਹੁਸ਼ਿਆਰਪੁਰ: ਕਮਿਸ਼ਨਰ ਨਗਰ ਨਿਗਮ ਨੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

Published on

----------- Advertisement -----------

ਹੁਸ਼ਿਆਰਪੁਰ, 14 ਜੂਨ: ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਸ਼ਹਿਰ ਵਾਸੀਆਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਬਿਨ੍ਹਾਂ ਨਗਰ ਨਿਗਮ ਦੀ ਮਨਜੂਰੀ ਦੇ ਹਨ, ਉਹ ਜਲਦ ਤੋਂ ਜਲਦ ਆਪਣੇ ਗੈਰ ਕਾਨੂੰਨੀ ਕੁਨੈਕਸ਼ਨ ਨਗਰ ਨਿਗਮ ਤੋਂ ਮਨਜੂਰ ਕਰਵਾਉਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਸਾਹਮਣੇ ਅਤੇ ਆਸਪਾਸ ਪਾਣੀ ਦਾ ਛਿੜਕਾਅ ਨਾ ਕਰਨ ਅਤੇ ਨਾ ਹੀ ਆਪਣੀਆਂ ਗੱਡੀਆਂ ਧੋਣ। ਉਨ੍ਹਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਰੋਕਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਣ ਕੀਤਾ ਗਿਆ ਹੈ, ਜੋ ਸ਼ਹਿਰ ਵਿਚ ਗਸ਼ਤ ਕਰਕੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰ ਰਹੀਆਂ ਹਨ।

ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ 16 ਮਈ ਤੋਂ 14 ਜੂਨ 2024 ਤੱਕ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੇ 17 ਚਲਾਨ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਤੋਂ 17 ਹਜ਼ਾਰ ਰੁਪਏ ਦਾ ਜ਼ੁਰਮਾਨਾ ਵਸੂਲਿਆ ਗਿਆ ਹੈ। ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਵਿਚ ਪਾਣੀ ਦਾ ਪੱਧਰ ਹੇਠਾਂ ਹੋਣ ਦੇ ਕਾਰਨ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...