June 25, 2026, 2:18 am
----------- Advertisement -----------
HomeNewsBreaking News22 ਜੂਨ ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ 'ਤੇ ਰਹੇਗੀ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ...

22 ਜੂਨ ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ ‘ਤੇ ਰਹੇਗੀ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਵੱਲੋਂ ਹੁਕਮ ਜਾਰੀ

Published on

----------- Advertisement -----------

ਹੁਸ਼ਿਆਰਪੁਰ, 21 ਜੂਨ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 22 ਜੂਨ 2024 ਨੂੰ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਜਲੰਧਰ-ਫਗਵਾੜਾ ਰੋਡ ਬਾਈਪਾਸ, ਹੁਸ਼ਿਆਰਪੁਰ ਦੇ ਆਲੇ-ਦੁਆਲੇ ਬਿਨਾਂ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਕਪਤਾਨ ਹੁਸ਼ਿਆਰਪੁਰ ਨੇ ਆਪਣੇ ਦਫ਼ਤਰ ਦੇ ਪੱਤਰ ਰਾਹੀਂ ਲਿਖਿਆ ਹੈ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ 22 ਜੂਨ ਨੂੰ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਜਲੰਧਰ-ਫਗਵਾੜਾ ਰੋਡ ਬਾਈਪਾਸ, ਹੁਸ਼ਿਆਰਪੁਰ ਵਿਖੇ ਆਮਦ ਦੇ ਸਬੰਧ ਵਿਚ ਸੁਰੱਖਿਆ ਦੇ ਮੱਦੇਨਜ਼ਰ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੇ ਆਲੇ-ਦੁਆਲੇ ਦੇ ਏਰੀਏ ਵਿਚ ਡਰੋਨ ਉਡਾਉਣ ’ਤੇ ਪਾਬੰਦੀ ਲਗਾਉਣ ਲਈ ਬੇਨਤੀ ਕੀਤੀ ਗਈ ਸੀ। ਇਹ ਹੁਕਮ 22 ਜੂਨ 2024 ਲਈ ਲਾਗੂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...