September 28, 2026, 7:09 am
----------- Advertisement -----------
HomeNewsLatest Newsਹੁਸ਼ਿਆਰਪੁਰ 'ਚ ਆਪਣੀ ਹੀ ਦੁਕਾਨ ਦੇ ਬਾਹਰ ਖੜ੍ਹੇ ਪਿਓ-ਪੁੱਤ ਨੂੰ ਤੇਜ਼ ਰਫਤਾਰ...

ਹੁਸ਼ਿਆਰਪੁਰ ‘ਚ ਆਪਣੀ ਹੀ ਦੁਕਾਨ ਦੇ ਬਾਹਰ ਖੜ੍ਹੇ ਪਿਓ-ਪੁੱਤ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਬਜ਼ੁਰਗ ਦੀ ਮੌ+ਤ

Published on

----------- Advertisement -----------

ਹੁਸ਼ਿਆਰਪੁਰ ਪਿੰਡ ਅਹੀਰਾਣਾ ਖੁਰਦ ਵਿੱਚ ਆਪਣੀ ਦੁਕਾਨ ਦੇ ਬਾਹਰ ਖੜ੍ਹੇ ਪਿਓ-ਪੁੱਤ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬਜ਼ੁਰਗ ਪਿਉ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੇ ਤੁਰੰਤ ਬਾਅਦ ਜ਼ਖਮੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਲੋਕਾਂ ਨੇ ਡਰਾਈਵਰ ਨੂੰ ਫੜ ਕੇ ਮੇਹਟੀਆਣਾ ਥਾਣੇ ਦੇ ਹਵਾਲੇ ਕਰ ਦਿੱਤਾ।
ਪਿੰਡ ਅਹਿਰਾਣਾ ਖੁਰਦ ਦੇ ਰਹਿਣ ਵਾਲੇ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੇਵੀ ਚੰਦ (70) ਨਾਲ ਦੁਕਾਨ ਦੇ ਬਾਹਰ ਖੜ੍ਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਗੱਡੀ ਨੇ ਆ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਇਸ ਦੌਰਾਨ ਵਾਹਨ ਚਾਲਕ ਵਿਨੋਦ ਕੁਮਾਰ ਵਾਸੀ ਖੇੜਾ ਰੋਡ ਫਗਵਾੜਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...